Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਨਹੋਤਾ ‘ਚ ਸੱਤ ਰੋਜਾ ਸਪੋਰਟਸ ਸਮਰ ਕੈਂਪ ਸ਼ੁਰੂ

ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਨਹੋਤਾ ‘ਚ ਸੱਤ ਰੋਜਾ ਸਪੋਰਟਸ ਸਮਰ ਕੈਂਪ ਸ਼ੁਰੂ

ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਨਹੋਤਾ ‘ਚ ਸੱਤ ਰੋਜਾ ਸਪੋਰਟਸ ਸਮਰ ਕੈਂਪ ਸੁਰੂ

ਗੜ੍ਹਦੀਵਾਲਾ 1 ਜੂਨ (ਚੌਧਰੀ) : ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜਿਲ੍ਹਾ ਸਿੱਖਿਆ ਅਫਸਰ ਸ.ਗੁਰਸ਼ਰਨ ਸਿੰਘ ਤੇ ਡੀ ਐਮ ਸਪੋਰਟਸ ਸ.ਦਲਜੀਤ ਸਿੰਘ ਦੀ ਦੇਖ ਰੇਖ ਹੇਠ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਨਹੋਤਾ ਵਿਖੇ ਪ੍ਰਿੰਸੀਪਲ ਸਰਜੀਵਨ ਕੁਮਾਰ ਅਤੇ ਪੀ.ਟੀ.ਆਈ. ਰਛਪਾਲ ਸਿੰਘ ਉੱਪਲ ਦੀ ਯੋਗ ਅਗਵਾਈ ਹੇਠ ਸੱਤ ਰੋਜਾ ਸਪੋਰਟਸ ਸਮਰ ਕੈਂਪ ਸੁਰੂ ਹੋਇਆ । ਇਸ ਕੈਂਪ ਦਾ ਉਦਘਾਟਨ ਸ੍ਰੀ ਸਰਜੀਵਨ ਕੁਮਾਰ, ਲੈਕਚਰਾਰ ਗੁਰਪ੍ਰੀਤ ਸਿੰਘ, ਲੈਕਚਰਾਰ ਸੁਰਿੰਦਰ ਸਿੰਘ ਨੇ ਸਾਝੇ ਤੋਰ ਤੇ ਕੀਤਾ। ਇਸ ਸੱਤ ਰੋਜਾ ਕੈਂਪ ਵਿੱਚ ਪਹਿਲੇ ਦਿਨ ਸਕੂਲ ਦੇ 210 ਵਿਦਿਆਰਥੀਆਂ ਨੇ ਭਾਗ ਲਿਆ। ਕੈਂਪ ਦੇ ਪਹਿਲੇ ਦਿਨ ਪੀ.ਟੀ.ਆਈ. ਰਛਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਅਡਵਾਂਸ ਖੇਡਾਂ ਜਿਵੇਂ ਕਿ ਕਰਾਟੇ, ਕਿੱਕ ਬਾਕਸਿੰਗ, ਵੁਸ਼ੂ, ਯੋਗਾ, ਲੋਕ ਖੇਡਾਂ ਦੀ ਟ੍ਰੇਨਿੰਗ ਦਿੱਤੀ ਗਈ। ਸਕੂਲ ਮੁਖੀ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਮੱਲਾਂ ਮਾਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਨੇ ਰਛਪਾਲ ਸਿੰਘ ਉੱਪਲ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਇਹ ਸੱਤ ਰੋਜਾ ਕੈਂਪ ਦਾ ਉਪਰਾਲਾ ਕੀਤਾ। ਇਸ ਮੋਕੇ ਤੇ ਲੈਕਚਰਾਰ ਗੁਰਪ੍ਰੀਤ ਸਿੰਘ ਵੱਲੋਂ ਬੱਚਿਆਂ ਨੂੰ ਰਿਫਰੈਸਮੈਂਟ ਦਿੱਤੀ ਗਈ। ਇਸ ਕੈਂਪ ਵਿੱਚ ਮੈਡਮ ਸੁਜੇਤਾ ਬਾਲੀ, ਮੈਡਮ ਜਤਿੰਦਰ ਕੌਰ, ਸ੍ਰੀ ਸੁਭਾਸ਼ ਚੰਦਰ, ਸ੍ਰੀ ਸੰਜੀਵ ਭਾਟੀਆ, ਸ੍ਰੀ ਸੁਰਿੰਦਰ ਸਿੰਘ, ਸ੍ਰੀ ਹਰਭਜਨ ਸਿੰਘ ਤੇ ਵਿਦਿਆਰਥੀਆਂ ਹਾਜਰ ਸਨ।