Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸ਼ਹੀਦ ਭਗਤ ਸਿੰਘ ਚੈਰੀਟੇਬਲ ਸੁਸਾਇਟੀ ਰਜਿ:ਗੜਸ਼ੰਕਰ ਵਲੋਂ ਲੋੜਵੰਦ ਨੂੰ ਰੇਹੜਾ ਰਿਕਸ਼ਾ ਭੇਟ ਕੀਤਾ

ਸ਼ਹੀਦ ਭਗਤ ਸਿੰਘ ਚੈਰੀਟੇਬਲ ਸੁਸਾਇਟੀ ਰਜਿ:ਗੜਸ਼ੰਕਰ ਵਲੋਂ ਲੋੜਵੰਦ ਨੂੰ ਰੇਹੜਾ ਰਿਕਸ਼ਾ ਭੇਟ ਕੀਤਾ

ਸ਼ਹੀਦ ਭਗਤ ਸਿੰਘ ਚੈਰੀਟੇਬਲ ਸੁਸਾਇਟੀ ਰਜਿ:ਗੜਸ਼ੰਕਰ ਵਲੋਂ ਲੋੜਵੰਦ ਨੂੰ ਰੇਹੜਾ ਰਿਕਸ਼ਾ ਭੇਟ ਕੀਤਾ

ਗੜਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) ਅੱਜ ਸ਼ਹੀਦ ਭਗਤ ਸਿੰਘ ਸਮਾਰਕ ਗੜਸ਼ੰਕਰ ਵਿਖੇ ਲੋੜਵੰਦ ਅਨੂਪ ਸਿੰਘ ਨੂੰ ਰੇਹੜਾ ਰਿਕਸ਼ਾ ਸ਼ਹੀਦ ਭਗਤ ਸਿੰਘ ਚੈਰੀਟੇਬਲ ਰਜਿ: ਸੁਸਾਇਟੀ ਵਲੋਂ ਸੁਰਿੰਦਰ ਕੁਮਾਰ ਭੱਜਲ, ਅਵਿਨਾਸ਼ ਕੁਮਾਰ ਸ਼ਰਮਾ ਨੇ ਭੇਂਟ ਕੀਤਾ। ਇਸ ਮੌਕੇ ਦਰਸ਼ਨ ਸਿੰਘ ਮੱਟੂ ਪ੍ਰਧਾਨ, ਰਣਜੀਤ ਸਿੰਘ ਬੰਗਾ ਸਕੱਤਰ, ਮੋਟੀਵੇਟਰ ਰੌਕੀ ਮੋਲਾ, ਬੀਬੀ ਸੁਭਾਸ਼ ਮੱਟੂ, ਪ੍ਰੋਫੈਸਰ ਸੁਭਾਸ਼ ਜੋਸ਼ੀ, ਹੈਪੀ ਸਾਧੋਵਾਲ, ਮਨਜੀਤ ਸਿੰਘ, ਗੁਰਪ੍ਰੀਤ ਕੌਰ ਆਦਿ ਹਾਜਰ ਸੀ। ਦਰਸ਼ਨ ਸਿੰਘ ਮੱਟੂ ਨੇ ਕਿਹਾ ਸਾਡਾ ਟਰੱਸਟ ਲੋੜਵੰਦਾਂ ਦੀ ਲਗਾਤਾਰ ਮੱਦਦ ਕਰ ਰਿਹਾ ਹੈ। ਉਹਨਾਂ ਨੇ ਕਿਹਾ ਕਿ ਸਾਰੇ ਸਾਥੀਆਂ ਨੂੰ 5 ਜੂਨ ਨੂੰ ਵਣ ਮਹਾਂਉਤਸਵ ਮੌਕੇ ਘਟੋ ਘੱਟ ਦੋ ਬੂਟੇ ਲਗਾਕੇ ਪਾਲਣੇ ਚਾਹੀਦੇ ਹਨ ਤਾਂ ਕਿ ਵਾਤਾਵਰਣ ਪ੍ਰੇਮੀ ਬਣ ਸਕੀਏ।ਬੀਬੀ ਸੁਭਾਸ਼ ਮੱਟੂ ਨੇ ਆਏ ਸਹਿਯੋਗੀਆਂ ਦਾ ਧੰਨਵਾਦ ਕੀਤਾ ਅਤੇ ਖੂਨਦਾਨ ਕੈਂਪ ਲਗਾਉਣ ਤੇ ਲੋੜਵੰਦਾਂ ਦੀ ਮੱਦਦ ਕਰਨ ਦੀ ਅਪੀਲ ਕੀਤੀ।