Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਦੇਸ਼ ਦੀ ਆਜ਼ਾਦੀ ਅਤੇ ਪੰਜਾਬੀ ਪੱਤਰਕਾਰੀ ਲਈ ਵੱਡੀ ਦੇਣ – ਡਿਪਟੀ ਕਮਿਸ਼ਨਰ

ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਦੇਸ਼ ਦੀ ਆਜ਼ਾਦੀ ਅਤੇ ਪੰਜਾਬੀ ਪੱਤਰਕਾਰੀ ਲਈ ਵੱਡੀ ਦੇਣ – ਡਿਪਟੀ ਕਮਿਸ਼ਨਰ

ਨਵਾਂਸ਼ਹਿਰ(ਐਸਕੇ ਜੋਸ਼ੀ)

ਨਵਾਂਸ਼ਹਿਰ ’ਚ ਕਰਵਾਇਆ ਚੇਤਨਾ ਤੇ ਸਨਮਾਨ ਸਮਾਗਮ

9 ਨਵੰਬਰ  – ਦੇਸ਼ ਦੀ ਅਜ਼ਾਦੀ ਅਤੇ ਪੰਜਾਬੀ ਪੱਤਰਕਾਰੀ ਦੇ ਸੰਘਰਸ਼ ’ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਵੱਡੀ ਦੇਣ ਹੈ। ਜਿਨ੍ਹਾਂ ਨੇ ਛੋਟੀ ਉਮਰੇ ਵੱਡੀ ਲਾਸਾਨੀ ਕੁਰਬਾਨੀ ਕਰਕੇ ਦੇਸ਼ ਭਗਤੀ ਦੀ ਲਹਿਰ ਪੈਦਾ ਕੀਤੀ। ਇਹ ਪ੍ਰਗਟਾਵਾ ਨਵਜੋਤਪਾਲ ਸਿੰਘ ਰੰਧਾਵਾ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੇ ਨਵਾਂਸ਼ਹਿਰ ਵਿਖੇ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਕਰਵਾਏ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ’ਚ ਚੇਤਨਾ ਤੇ ਸਨਮਾਨ ਸਮਾਗਮ ਦੌਰਾਨ ਕੀਤਾ। ਉਨ੍ਹਾਂ ਆਖਿਆ ਕਿ ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ’ਤੇ ਫਖਰ ਹੋਣਾ ਚਾਹੀਦਾ ਹੈ ਜਿਨ੍ਹਾਂ ਨੇ ਆਪਣੀਆਂ ਅਨਮੋਲ ਜ਼ਿੰਦਗੀਆਂ ਨਿਸ਼ਾਵਰ ਕਰਕੇ ਦੇਸ਼ ਦੀ ਆਜ਼ਾਦੀ ’ਚ ਵੱਡਾ ਯੋਗਦਾਨ ਪਾਇਆ। ਕਰਤਾਰ ਸਿੰਘ ਸਰਾਭਾ ਉਹ ਮਹਾਨ ਨਾਇਕ ਸਨ ਜਿਨ੍ਹਾਂ ਨੇ ਖਰੜੇ ਰੂਪੀ ਪਰਚੇ ਛਾਪ ਕੇ ਲੋਕਾਂ ’ਚ ਆਜ਼ਾਦੀ ਪ੍ਰਤੀ ਚੇਤਨਾ ਪੈਦਾ ਕੀਤੀ। ਚੇਅਰਮੈਨ ਹਰਮੇਸ਼ ਵਿਰਦੀ ਨੇ ਸੰਬੋਧਨ ਕਰਦਿਆਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜ਼ਿੰਦਗੀ ’ਤੇ ਚਾਨਣਾ ਪਾਇਆ। ਸਮਾਗਮ ਦੌਰਾਨ ਸੁਰਜੀਤ ਮਜਾਰੀ, ਨਵਕਾਂਤ ਭਰੋਮਜਾਰਾ, ਸੁਰਿੰਦਰ ਸਿੰਘ ਕਰਮ, ਨਰਿੰਦਰ ਮਾਹੀ, ਅਮਰੀਕ ਸਿੰਘ ਢੀਂਡਸਾ, ਚੇਤ ਰਾਮ ਰਤਨ ਨੇ ਵੀ ਸੰਬੋਧਨ ਕੀਤਾ। ਦੇਸ਼ ਭਗਤੀ ਪੈਦਾ ਕਰਦੀਆਂ ਰਚਨਾਵਾਂ ਵੀ ਪੜ੍ਹੀਆਂ ਗਈਆਂ। ਪੱਤਰਕਾਰੀ ਦੇ ਖੇਤਰ ’