Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਸ਼੍ਰੋ.ਅ.ਦ ਦੇ ਕੌਮੀ ਆਗੂ ਸੜਕ ਹਾਦਸੇ ‘ਚ ਹੋਏ ਗੰਭੀਰ ਜ+ਖ+ਮੀ,ਡਰਾਈਵਰ ਦੀ ਮੌ+ਤ,

ਸ਼੍ਰੋ.ਅ.ਦ ਦੇ ਕੌਮੀ ਆਗੂ ਸੜਕ ਹਾਦਸੇ ‘ਚ ਹੋਏ ਗੰਭੀਰ ਜ+ਖ+ਮੀ,ਡਰਾਈਵਰ ਦੀ ਮੌ+ਤ,

ਦਸੂਹਾ 30 ਅਪ੍ਰੈਲ (ਚੌਧਰੀ) 

: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਜਦੋਂ ਉਹ ਜੰਡਿਆਲਾ (ਅੰਮ੍ਰਿਤਸਰ) ਕੋਲ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।ਇਸ ਹਾਦਸੇ ਵਿਚ ਉਨ੍ਹਾਂ ਦੇ ਡਰਾਈਵਰ ਦਵਿੰਦਰਪਾਲ ਸਿੰਘ ਵਾਸੀ ਚੱਕ ਕਾਸਿਮ (ਕਾਲਾ) ਦੀ ਮੌ+ਤ ਹੋ ਗਈ ਅਤੇ ਮਨਜੀਤ ਸਿੰਘ ਦਸੂਹਾ ਵੀ ਗੰਭੀਰ ਜ਼+ਖਮੀ ਹੋ ਗਏ। ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਹੈ, ਜਿੱਥੇ ਉਹ ਜੇਰੇ ਇਲਾਜ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।