Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ਼੍ਰੀ ਅੰਮ੍ਰਿਤਸਰ ਵਲੋਂ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਧਾਰਮਿਕ ਪ੍ਰੀਖਿਆ ਦੇ ਵਜ਼ੀਫੇ ਵੰਡੇ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ਼੍ਰੀ ਅੰਮ੍ਰਿਤਸਰ ਵਲੋਂ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਧਾਰਮਿਕ ਪ੍ਰੀਖਿਆ ਦੇ ਵਜ਼ੀਫੇ ਵੰਡੇ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ਼੍ਰੀ ਅੰਮ੍ਰਿਤਸਰ ਵਲੋਂ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਧਾਰਮਿਕ ਪ੍ਰੀਖਿਆ ਦੇ ਵਜ਼ੀਫੇ ਵੰਡੇ 

ਗੜ੍ਹਦੀਵਾਲਾ 11 ਜੁਲਾਈ (ਚੌਧਰੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਸ਼੍ਰੀ ਅੰਮ੍ਰਿਤਸਰ ਵਲੋਂ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ।ਖਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀ ਇਸ ਪ੍ਰੀਖਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ। ਸ਼ੈਸ਼ਨ 2020-21 ਦਲ ਪ੍ਰੀਖਿਆ ਵਿੱਚ ਦਰਜਾ ਦੂਜਾ, ਤੀਜਾ ਤੇ ਚੌਥਾ ਵਿੱਚ ਕਾਲਜ ਦੇ 68 ਵਿਦਿਆਰਥੀਆਂ ਨੇ ਇਮਤਿਹਾਨ ਦੀ ਇਸ ਪ੍ਰੀਖਿਆ ਵਿੱਚ ਸਫ਼ਲ ਰਹਿਣ ਵਾਲੇ 25 ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਹੈਡ ਆਫਿਸ ਗੁਰਦੁਆਰਾ ਗਰਨਾ ਸਾਹਿਬ ਦੇ ਹੈਡ ਪ੍ਰਚਾਰਕ ਭਾਈ ਕਲਿਆਣ ਸਿੰਘ, ਭਾੲਈ ਰਸਮਤ ਸਿੰਘ, ਭਾਈ ਰਵਿੰਦਰ ਸਿੰਘ,ਕਾਲਜ ਦੇ ਪ੍ਰਿੰਸੀਪਲ ਡਾ.ਮਲਕੀਤ ਸਿੰਘ ਅਤੇ ਧਰਮ ਅੀਧਐਨ ਦਲ ਅਧਿਆਪਕਾ ਪ੍ਰੋ. ਜਤਿੰਦਰ ਕੌਰ ਵਲੋਂ ਧਾਰਮਿਕ ਪ੍ਰੀਖਿਆ ਵਿਚੋਂ ਦਰਜਾ ਦੂਜਾ ਦੇ 7,ਦਰਜਾ ਤੀਜਾ ਦੇ 16 ਤੇ ਦਰਜਾ ਚੌਥਾ ਦੇ 2 ਵਿਦਿਆਰਥੀਆਂ ਨੂੰ ਕ੍ਰਮਵਾਰ 2100/- 3100/- ਤੇ 4100/-ਰੁਪਏ (ਕੁਲ ਰਾਸ਼ੀ 72500/-) ਦੇ ਚੈਕ ਪ੍ਰਦਾਨ ਕੀਤੇ ਗਏ।

ਕਾਲਜ ਦੇ ਪ੍ਰਿੰਸਲਪਲ ਡਾ.ਮਲਕੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾੲਈ ਦਿੰਦਿਆਂ ਕਿਹਾ ਕਿ ਵਿਦਿਆਰਥੀ ਅਕਾਦਮਿਕ ਖੇਤਰ ਦੇ ਨਾਲ-ਨਾਲ ਧਾਰਮਿਕ ਗਤੀਵਿਧੀਆਂ ਵਿਚ ਵੀ ਉੱਚ ਪ੍ਰਾਪਤੀਆਂ ਕਰਕੇ ਕਾਲਜ ਦਾ ਨਾਮ ਅੱਗੇ ਵੀ ਰੋਸ਼ਨ ਕਰਦੇ ਰਹਿਣਗੇ।