Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਵੋਟਰ ਵਜੋਂ ਰਜਿਸਟਰ ਹੋਣ ਲਈ ਹਰੇਕ ਪਿੰਡ ਵਿਸ਼ੇਸ਼ ਕੈਂਪ 20 ਜਨਵਰੀ ਨੂੰ : ਲਵਦੀਪ ਸਿੰਘ ਧੂਤ

ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਵੋਟਰ ਵਜੋਂ ਰਜਿਸਟਰ ਹੋਣ ਲਈ ਹਰੇਕ ਪਿੰਡ ਵਿਸ਼ੇਸ਼ ਕੈਂਪ 20 ਜਨਵਰੀ ਨੂੰ : ਲਵਦੀਪ ਸਿੰਘ ਧੂਤ

ਗੜ੍ਹਦੀਵਾਲਾ 19 ਜਨਵਰੀ (ਚੌਧਰੀ / ਯੋਗੇਸ਼ ਗੁਪਤਾ) 

: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਵੋਟਰ ਵਜੋਂ ਰਜਿਸਟਰ ਹੋਣ ਲਈ ਹਰੇਕ ਪਿੰਡ ਵਿਸ਼ੇਸ਼ ਕੈਂਪ ਮਿਤੀ 20-01-2024 ਦਿਨ ਸ਼ਨੀਵਾਰ ਨੂੰ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਂਝੀ ਕਰਦਿਆਂ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਲਵਦੀਪ ਸਿੰਘ ਧੂਤ ਨੇ ਦੱਸਿਆ ਕਿ ਬਾ ਹੁਕਮ ਸ੍ਰੀਮਤੀ ਕੋਮਲ ਮਿੱਤਲ ਆਈ ਏ ਐਸ ਮਾਣਯੋਗ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਹੁਸ਼ਿਆਰਪੁਰ ਦੇ ਅਨੁਸਾਰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਵੋਟਰ ਵਜੋਂ ਰਜਿਸਟਰ ਹੋਣ ਲਈ ਵਿਸ਼ੇਸ਼ ਕੈਂਪ ਉਕਤ ਮਿਤੀ (20 ਜਨਵਰੀ) ਅਨੁਸਾਰ ਹਰੇਕ ਪਿੰਡ ਵਿੱਚ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਪਿੰਡਾਂ ਦੇ ਬੀ,ਐੱਲ,ਓ/ਪਟਵਾਰੀ ਯੋਗ ਵੋਟਰਾਂ ਦੇ ਫਾਰਮ ਪ੍ਰਾਪਤ ਕਰਨਗੇ। ਯੋਗ ਵੋਟਰ ਹੇਠ ਦਿੱਤੇ QR code ਤੇ ਸਕੈਨ ਕਰਕੇ ਵੀ ਵੋਟਰ ਫਾਰਮ ਡਾਊਨਲੋਡ ਕਰ ਸਕਦੇ ਹਨ।