Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ‌‌ਸ਼ਿਵ ਸੈਨਾ ਬਾਲ ਠਾਕਰੇ ਨੇ ਬਟਾਲਾ ਦੇ ਗਾਂਧੀ ਚੌਂਕ ਵਿਖੇ ਚੋਣ ਕਮਿਸ਼ਨ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਚੋਣ ਕਮਿਸ਼ਨ ਦਾ ਜਲਾਇਆ ਪੁਤਲਾ

‌‌ਸ਼ਿਵ ਸੈਨਾ ਬਾਲ ਠਾਕਰੇ ਨੇ ਬਟਾਲਾ ਦੇ ਗਾਂਧੀ ਚੌਂਕ ਵਿਖੇ ਚੋਣ ਕਮਿਸ਼ਨ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਚੋਣ ਕਮਿਸ਼ਨ ਦਾ ਜਲਾਇਆ ਪੁਤਲਾ

ਬਟਾਲਾ (ਅਵਿਨਾਸ਼ ਸ਼ਰਮਾ)

ਮਾਮਲਾ ਮਹਾਰਾਸ਼ਟਰ ਵਿਖੇ ਸ਼ਿਵ ਸੈਨਾ ਬਾਲ ਠਾਕਰੇ ਦਾ ਚੋਣ ਨਿਸ਼ਾਨ ਸਿੰਦੇ ਦੀ ਪਾਰਟੀ ਨੂੰ ਦੇਣ ਦਾ

21 ਫਰਵਰੀ : ਸ਼ਿਵ ਸੈਨਾ ਬਾਲ ਠਾਕਰੇ ਦੇ ਸਟੇਟ ਪ੍ਰਧਾਨ ਦੀ ਅਗੁਵਾਹੀ ਵਿੱਚ ਚੋਣ ਕਮਿਸ਼ਨ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਬਟਾਲਾ ਦੇ ਗਾਂਧੀ ਚੌਂਕ ਵਿਖੇ ਚੋਣ ਕਮਿਸ਼ਨ ਦਾ ਪੁਤਲਾ ਜਲਾਇਆ ਗਿਆ।

ਇਸ ਮੌਕੇ ਸ਼ਿਵ ਸੈਨਾ ਬਾਲ ਠਾਕਰੇ ਦੇ ਸਟੇਟ ਪ੍ਰਧਾਨ ਯੋਗਰਾਜ ਸ਼ਰਮਾ ,ਯੂਥ ਪ੍ਰਧਾਨ ਹਨੀ ਮਹਾਜਨ ਅਤੇ ਸਟੇਟ ਸੀਨੀਅਰ ਮੀਤ ਪ੍ਰਧਾਨ ਰਮੇਸ਼ ਨਈਅਰ ਦਾ ਕਹਿਣਾ ਸੀ ਕਿ ਮੋਦੀ ਸਰਕਾਰ ਹਿਟਲਰ ਵਾਲਾ ਰਵਈਆ ਅਪਣਾ ਰਹੀ ਹੈ ਜਿਸਦਾ ਤਾਜ਼ਾ ਮਾਮਲਾ ਮਹਾਰਾਸ਼ਟਰ ਵਿੱਚ ਵੇਖਣ ਨੂੰ ਮਿਲਿਆ ਜਿਥੇ ਸ਼ਿਵ ਸੈਨਾ ਬਾਲ ਠਾਕਰੇ ਪਾਰਟੀ ਦੇ ਚੋਣ ਨਿਸ਼ਾਨ ਤੀਰ ਕਮਾਨ ਨੂੰ ਮੋਦੀ ਸਰਕਾਰ ਨੇ ਚੋਣ ਕਮਿਸ਼ਨ ਦੇ ਜਰੀਏ ਸ਼ਿੰਦੇ ਦੀ ਪਾਰਟੀ ਨੇ ਦੇ ਦਿੱਤਾ ਅਤੇ ਚੋਣ ਕਮਿਸ਼ਨ ਨੇ ਸਰਕਾਰ ਦੇ ਦਬਾਅ ਵਿੱਚ ਆਕੇ ਇਹ ਕੰਮ ਕਰ ਰਿਹਾ ਹੈ ਉਹਨਾਂ ਕਿਹਾ ਕਿ ਇਹ ਆਪਣੇ ਆਪ ਨੂੰ ਚਾਣਕਿਆ ਕਹਿੰਦੇ ਹਨ ਪਰ ਇਹਨਾਂ ਦੇ ਚਾਣਕਿਆ ਕਈ ਰਾਜਾ ਦੀਆਂ ਚੋਣਾਂ ਵਿਚ ਫੈਲ ਹੋ ਚੁੱਕੇ ਹਨ ਅਤੇ ਹੁਣ ਵੀ ਮਹਾਰਾਸ਼ਟਰ ਦੀਆਂ ਨਗਰ ਨਿਗਮਾਂ ਦੀਆਂ ਚੋਣਾਂ ਵਿਚ ਉਤਰਨ ਤੋਂ ਭਾਜਪਾ ਡਰ ਰਹੀ ਹੈ ਅਤੇ ਆਪਣੇ ਦਬਾਅ ਨਾਲ ਚੋਣ ਕਮਿਸ਼ਨ ਕੋਲੋ ਇਹੋ ਜਿਹੇ ਕੰਮ ਕਰਵਾ ਰਹੀ ਹੈ ਓਹਨਾਂ ਕਿਹਾ ਕਿ ਭਾਜਪਾ ਪਹਿਲਾ ਵੀ ਕਈਆਂ ਨੂੰ ਈ ਡੀ ਅਤੇ ਸੀ ਬੀ ਆਈ ਦਾ ਡਰ ਦਿਖਾ ਕੇ ਡਰਾ ਚੁੱਕੀ ਹੈ ਅਤੇ ਅੱਗੇ ਵੀ ਡਰਾ ਰਹੀ ਹੈ ਲੇਕਿਨ ਸ਼ਿਵ ਸੈਨਾ ਬਾਲ ਠਾਕਰੇ ਅਤੇ ਉਸਦੇ ਸ਼ਿਵ ਸੈਨਿਕ ਨਾ ਤਾਂ ਪਹਿਲਾਂ ਡਰੇ ਸੀ ਅਤੇ ਨਾ ਹੀ ਅੱਗੇ ਡਰਨਗੇ। ਉਹਨਾਂ ਕਿਹਾ ਇਹਨਾਂ ਦਾ ਵਿਰੋਧ ਚਲ ਰਿਹਾ ਹੈ ਅਤੇ ਅੱਗੇ ਵੀ ਚਲਦਾ ਰਹੇਗਾ।