Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਕਾਰਕੁੰਨਾ ਨੂੰ ਜਾਣੋ ਮਾਰਨ ਦੀਆਂ ਧਮਕੀਆਂ ਬਰਦਾਸਤ ਨਹੀਂ ਕੀਤੀ ਜਾਵੇਗੀ : ਰਮੇਸ਼ ਨਈਅਰ

ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਕਾਰਕੁੰਨਾ ਨੂੰ ਜਾਣੋ ਮਾਰਨ ਦੀਆਂ ਧਮਕੀਆਂ ਬਰਦਾਸਤ ਨਹੀਂ ਕੀਤੀ ਜਾਵੇਗੀ : ਰਮੇਸ਼ ਨਈਅਰ

ਬਟਾਲਾ (ਅਵਿਨਾਸ਼ ਸ਼ਰਮਾ‌)

: ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਉਧਵ ਵੱਲੋਂ ਇੱਕ ਅਤੀ ਜਰੂਰੀ ਹੰਗਾਮੀ ਮੀਟਿੰਗ ਪੰਜਾਬ ਉਪ ਪ੍ਰਧਾਨ ਰਮੇਸ਼ ਨਈਅਰ ਨੇਂ ਜ਼ਰੂਰੀ ਮੀਟਿੰਗ ਕਰਕੇ ਦੱਸਿਆ ਗਿਆ ਕਿ ਸ਼ਿਵ ਸੈਨਾ ਆਗੂ ਧੀਰਜ ਕੁਮਾਰ ਰਿੰਕਾ ਅਤੇ ਰਕੇਸ਼ ਮਹਾਜਨ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਚੱਕਰੀ ਬਾਜ਼ਾਰ ਬਟਾਲਾ ਵਿੱਚ ਖਾਲਿਸਤਾਨ ਦੇ ਪੋਸਟਰ ਲਗਾਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਫੜਾਉਣ ਵਿੱਚ ਅਹਿਮ ਭੂਮਿਕਾ ਸ਼ਿਵ ਸੈਨਾ ਆਗੂਆਂ ਵੱਲੋਂ ਨਿਭਾਈ ਗਈ ਸੀ । ਇਸ ਗੱਲ ਤੋਂ ਖਫਾ ਹੁੰਦੇ ਹੋਏ ਕੁਝ ਸ਼ਰਾਰਤੀ ਲੋਕਾਂ ਨੇ ਸਾਡੇ ਆਗੂ

ਧੀਰਜ ਕੁਮਾਰ ਪੁੱਤਰ ਗੁਰਿੰਦਰ ਕੁਮਾਰ ਵਾਸੀ ਡੋਹਲਾ ਨੰਗਲ ਨੇ ਐਸ ਐਸ ਪੀ ਬਟਾਲਾ ਨੂੰ ਲਿਖਤੀ ਤੌਰ ਤੇ ਦੱਸਿਆ ਕਿ ਮੈਨੂੰ 7 ਫਰਵਰੀ ਨੂੰ ਵੱਟਸਪ ਨੰ 98787 70854 ਤੇ ਮੈਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਕਿਹਾ ਕਿ ਤੈਨੂੰ 2,3 ਹਫਤੇ ਵਿਚ ਤਹਾਨੂੰ ਮਾਰ ਦਿੱਤਾ ਜਾਵੇਗਾ। ਕ੍ਰਿਪਾ ਕਰਕੇ ਉਪਰੋਕਤ ਨੰਬਰ ਦੀ ਜਾਂਚ ਕਰਕੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਇੱਸ ਮੌਕੇ ਤੇ ਰਮੇਸ਼ ਨਈਅਰ ਨੇ ਕਿਹਾ ਕੀ ਸ਼ਿਵ ਸੈਨਾ ਆਗੂਆ ਨੂੰ ਦਿੱਤੀ ਜਾ ਰਹੀ ਧਮਕੀਆਂ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ ਇਸ ਮੌਕੇ ਤੇ ਪੁਨੀਤ ਕੁਮਾਰ, ਅਕਾਸ਼ ਕੁਮਾਰ, ਸ਼ਮੀ ਨਈਅਰ,