Prime Punjab Times

Latest news
ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1... ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ...
ADVERTISEMENT
You are currently viewing ਦੁਕਾਨ ਤੋਂ ਐਲਸੀਡੀ ਅਤੇ ਏਸੀ ਚੋਰੀ ਕਰਨ ਵਾਲਾ ਨੌਜਵਾਨ ਆਇਆ ਪੁਲਿਸ ਅੜਿੱਕੇ 

ਦੁਕਾਨ ਤੋਂ ਐਲਸੀਡੀ ਅਤੇ ਏਸੀ ਚੋਰੀ ਕਰਨ ਵਾਲਾ ਨੌਜਵਾਨ ਆਇਆ ਪੁਲਿਸ ਅੜਿੱਕੇ 

ਬਟਾਲਾ, 27 ਮਈ (ਅਵਿਨਾਸ਼ ਸ਼ਰਮਾ )

– ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਦੁਕਾਨ ‘ਚੋਂ ਐਲ.ਸੀ.ਡੀ ਅਤੇ ਏ.ਸੀ ਚੋਰੀ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ |

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਏ.ਐਸ.ਆਈ ਬਲਦੇਵ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ, ਡੀ.ਐਸ.ਪੀ ਸਿਟੀ ਆਜ਼ਾਦ ਦਵਿੰਦਰ ਸਿੰਘ ਅਤੇ ਐਸ.ਐਚ.ਓ ਸਿਵਲ ਲਾਈਨ ਯਾਦਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵੱਲੋਂ ਚੋਰ ਅਤੇ ਲੁਟੇਰੇ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ।. ਉਸ ਨੇ ਦੱਸਿਆ ਕਿ ਰਾਧਾ ਰਾਣੀ ਪਤਨੀ ਮਨੋਜ ਕੁਮਾਰ ਵਾਸੀ ਬਟਾਲਾ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਰੀਬ 14-15 ਦਿਨ ਪਹਿਲਾਂ ਇੱਕ ਨੌਜਵਾਨ ਨੇ ਉਸ ਦੀ ਦੁਕਾਨ ਦੇ ਤਾਲੇ ਤੋੜ ਕੇ ਦੁਕਾਨ ਵਿੱਚੋਂ ਐਲਸੀਡੀ ਅਤੇ ਏਸੀ ਚੋਰੀ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਰਾਧਾ ਰਾਣੀ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਉਕਤ ਚੋਰੀ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਰਮਨ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਐਲ.ਸੀ.ਡੀ ਵੀ ਬਰਾਮਦ ਕਰ ਲਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਉਕਤ ਨੌਜਵਾਨ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਉਸਦਾ ਰਿਮਾਂਡ ਹਾਸਲ ਕਰੇਗੀ ਤਾਂ ਜੋ ਉਸ ਪਾਸੋਂ ਹੋਰ ਵੀ ਖੁਲਾਸੇ ਕੀਤੇ ਜਾ ਸਕਣ |

error: copy content is like crime its probhihated