Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼੍ਰੀ ਚਰਨ ਛੋਹ ਗੰਗਾ ਸ਼੍ਰੀ ਅਮਿ੍ੰਤ ਕੁੰਡ ਸ਼੍ਰੀ ਖੁਰਾਲਗੜ ਸਾਹਿਬ ਚ ਅਮਿ੍ੰਤਧਾਰਾ ਸਮਾਗਮ 13 ਅਪੈ੍ਲ ਨੂੰ

ਸ਼੍ਰੀ ਚਰਨ ਛੋਹ ਗੰਗਾ ਸ਼੍ਰੀ ਅਮਿ੍ੰਤ ਕੁੰਡ ਸ਼੍ਰੀ ਖੁਰਾਲਗੜ ਸਾਹਿਬ ਚ ਅਮਿ੍ੰਤਧਾਰਾ ਸਮਾਗਮ 13 ਅਪੈ੍ਲ ਨੂੰ

ਸ਼੍ਰੀ ਚਰਨ ਛੋਹ ਗੰਗਾ ਸ਼੍ਰੀ ਅਮਿ੍ੰਤ ਕੁੰਡ ਸ਼੍ਰੀ ਖੁਰਾਲਗੜ ਸਾਹਿਬ ਚ ਅਮਿ੍ੰਤਧਾਰਾ ਸਮਾਗਮ 13 ਅਪੈ੍ਲ ਨੂੰ

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੀ ਚਰਨ ਛੋਹ ਗੰਗਾ ਸ਼੍ਰੀ ਖੁਰਾਲਗੜ ਸਾਹਿਬ ਚ ਅਮਿ੍ੰਤਧਾਰਾ ਸਮਾਗਮ 13 ਅਪੈ੍ਲ ਨੂੰ ਮਨਾਏ ਜਾਂ ਰਹੇ ਹਨ। ਜਾਣਕਾਰੀ ਦਿੰਦਿਆਂ ਗੁਰੂ ਘਰ ਕਮੇਟੀ ਦੇ ਪ੍ਧਾਨ ਸੰਤ ਸੁਰਿੰਦਰ ਦਾਸ ਨੇ ਦਸਿਆ ਕਿ ਹਰ ਸਾਲ ਦੀ ਤਰਾ ਵਿਸਾਖੀ ਦਾ ਤਿਉਹਾਰ ਅਮਿ੍ੰਤਧਾਰਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਹਨਾਂ ਨੇ ਦਸਿਆ ਕਿ ਦੁਰ ਦੁਰਾਡੇ ਤੋਂ ਸੰਗਤਾਂ ਅਜ ਹੀ ਪਹੁੰਚਣਿਆ ਸ਼ੁਰੂ ਹੋ ਚੁੱਕਿਆਂ ਹਨ। ਉਹਨਾਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਆਪਣਾ ਸਮਾਨ ਸੰਭਾਲ ਕੇ ਰੱਖੋ, ਟ੍ਰੈਫਿਕ ਨੂੰ ਸੰਚਾਰੂ ਰੱਖਣ ਲਈ ਗੱਡੀਆਂ ਨੂੰ ਸਹੀ ਢੰਗ ਨਾਲ ਲਗਾਉ ਅਤੇ ਪ੍ਰਸ਼ਾਸਨ ਦਾ ਸਾਥ ਦਿਓ।