Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਰਾਮਗੜ੍ਹੀਆ ਸ਼ੁਕਰ ਪੂਰਾ ਤੋਂ ਮਹਾਨ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਰਾਮਗੜ੍ਹੀਆ ਸ਼ੁਕਰ ਪੂਰਾ ਤੋਂ ਮਹਾਨ ਨਗਰ ਕੀਰਤਨ ਸਜਾਇਆ

ਬਟਾਲਾ 18 ਜਨਵਰੀ (ਅਵਿਨਾਸ਼ ਸ਼ਰਮਾ‌)

: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 357ਵੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਰਾਮਗੜ੍ਹੀਆ ਤੋਂ ਵਿਸ਼ਾਲ ਨਗਰ ਕੀਰਤਨ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ।ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਇਹ ਨਗਰ ਕੀਰਤਨ ਅਲੀਵਾਲ ਰੋਡ, ਅਜੀਤ ਨਗਰ,ਮੂਲਾ ਸਨੱਈਆ, ਫੋਕਲ ਪੁਆਇੰਟ, ਫ਼ੈਜ਼ਪੂਰਾ, ਇੰਡਸਟਰੀ ਏਰੀਆ, ਤੇਲੀਆਂ ਵਾਲ ਤੋ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਿੰਘ ਸਭਾ ਰਾਮਗੜ੍ਹੀਆ ਸ਼ੁਕਰ ਪੂਰਾ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦਾ ਰਸਤੇ ਵਿੱਚ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਜਿਸ ਵਿੱਚ ਗੂੱਡੂ ਸੇਠ, ਮਨਰਾਜ ਬੋਪਾਰਾਏ,ਗੁਨਰਾਜ ਉਰਫ਼ ਚਿੰਟੂ ਬੋਪਾਰਾਏ ਜੀ,ਵਿਜੇ ਥਾਪਰ ਐਮ ਸੀ , ਪੱਤਰਕਾਰ ਸੰਜੀਵ ਨਈਅਰ ਜੀ, ਪੱਤਰਕਾਰ ਸੰਜੂ ਮਹਿਤਾ ਜੀ, ਪੱਤਰਕਾਰ ਇੰਦਰ ਮੋਹਣ ਸਿੰਘ ਸੋਢੀ ਜੀ,ਪੱਤਰਕਾਰ ਪ੍ਰਿੰਸ ਸਹਿਗਲ ਜੀ, ਪੱਤਰਕਾਰ ਅਵਿਨਾਸ਼ ਸ਼ਰਮਾ, ਪੱਤਰਕਾਰ ਸੁਨੀਲ ਕੁਮਾਰ ਬਟਾਲਵੀ, ਪੱਤਰਕਾਰ ਅਸ਼ੋਕ ਜਰੇਵਾਲ, ਪੱਤਰਕਾਰ ਬਲਦੇਵ ਸਿੰਘ ਖਾਲਸਾ ਜੀ,ਗੁਰਚਰਨ ਸਿੰਘ ਘੋਨਾ, ਬਾਬਾ ਗਿਆਨ ਸਿੰਘ ਜੀ, ਬਾਬਾ ਮੰਗਤ ਰਾਮ ਜੀ ਅਤੇ ਅਲੀਵਾਲ ਰੋਡ ਫ਼ੈਜ਼ ਪੂਰਾ ਦੀ ਸਮੂਹ ਸੰਗਤ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਤੇ ਸੰਗਤਾਂ ਵਲੋਂ ਵੱਖ ਵੱਖ ਤਰ੍ਹਾਂ ਦੇ ਲੰਗਰ ਲਾਏ ਗਏ