Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਮੰਗਲਵਾਰ ਨੂੰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਰਹੇਗੀ ਅੱਧੇ ਦਿਨ ਦੀ ਛੁੱਟੀ

ਮੰਗਲਵਾਰ ਨੂੰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਰਹੇਗੀ ਅੱਧੇ ਦਿਨ ਦੀ ਛੁੱਟੀ

ਹੁਸ਼ਿਆਰਪੁਰ, 10 ਫਰਵਰੀ (PPT NEWS) 

ਹੁਸ਼ਿਆਰਪੁਰ ਸ਼ਹਿਰ ਅੰਦਰ ਨਗਰ ਕੀਰਤਨ ਦੌਰਾਨ ਰੂਟ ’ਤੇ ਪੈਂਦੇ ਸ਼ਰਾਬ ਦੇ ਠੇਕੇ ਤੇ ਮੀਟ ਦੀਆ ਦੁਕਾਨਾਂ ਬੰਦ ਰੱਖਦ ਦੇ ਹੁਕਮ

: ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ 11 ਫਰਵਰੀ ਨੂੰ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਵਲੋਂ ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਹੁਸ਼ਿਆਰਪੁਰ ਸ਼ਹਿਰ ਅੰਦਰ ਨਗਰ ਕੀਰਤਨ/ਸ਼ੋਭਾ ਯਾਤਰਾ ਦੇ ਰੂਟ ’ਤੇ ਪੈਂਦੇ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਜ਼ਿਕਰਯੋਗ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆ ਪ੍ਰੀਖਿਆਵਾਂ ਉਕਤ ਮਿਤੀ ’ਤੇ ਹੋ ਰਹੀਆਂ ਹਨ ਉਨ੍ਹਾਂ ਸਕੂਲਾਂ/ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।

error: copy content is like crime its probhihated