Prime Punjab Times

Latest news
ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing ਜਿਲ੍ਹੇ ਦੇ ਵਿਦਿਅਕ ਅਦਾਰਿਆਂ ‘ਚ ਕੱਲ੍ਹ…

ਜਿਲ੍ਹੇ ਦੇ ਵਿਦਿਅਕ ਅਦਾਰਿਆਂ ‘ਚ ਕੱਲ੍ਹ…

ਹੁਸ਼ਿਆਰਪੁਰ, 24 ਫਰਵਰੀ (ਪ੍ਰਾਈਮ ਪੰਜਾਬ ਟਾਈਮਜ਼) 

: ਸ੍ਰੀ ਸ਼ਿਵਰਾਤਰੀ ਉਤਸਵ ਦੇ ਸਬੰਧ ਵਿਚ 25 ਫਰਵਰੀ ਨੂੰ ਨਿਕਲਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ।

 ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਜਾਰੀ ਹੁਕਮਾਂ ਅਨੁਸਾਰ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਹੋ ਰਹੀਆਂ ਹਨ ਉਨ੍ਹਾਂ ਸਕੂਲਾਂ/ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।