Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਮਲਕਪੁਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਵੱਖ-ਵੱਖ ਸੰਪ੍ਰਦਾਵਾਂ ਦੇ ਮੁਖੀ, ਧਾਰਮਿਕ ਅਤੇ ਰਾਜਨੀਤਿਕ ਆਗੂ ਗੁਰਮਤਿ ਸਮਾਗਮ ਵਿੱਚ ਹੋਏ ਸ਼ਾਮਿਲ

ਮਲਕਪੁਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਵੱਖ-ਵੱਖ ਸੰਪ੍ਰਦਾਵਾਂ ਦੇ ਮੁਖੀ, ਧਾਰਮਿਕ ਅਤੇ ਰਾਜਨੀਤਿਕ ਆਗੂ ਗੁਰਮਤਿ ਸਮਾਗਮ ਵਿੱਚ ਹੋਏ ਸ਼ਾਮਿਲ

ਬਟਾਲਾ 29 ਜਨਵਰੀ ( ਅਵਿਨਾਸ਼ ਸ਼ਰਮਾ )

ਮੁੱਖ ਪ੍ਰਬੰਧਕ: ਬਾਬਾ ਸਰਵਨ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਵੱਲੋਂ ਆਈਆਂ ਵਿਸ਼ੇਸ਼ ਸ਼ਖਸੀਅਤਾਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

: ਗੁਰਦੁਆਰਾ ਤਪ ਅਸਥਾਨ ਮਲਕਪੁਰ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਿਤ ਸਮਾਗਮ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਾਏ ਗਏ। ਸਮਾਗਮਾਂ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਅਤੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਵਿਸ਼ੇਸ਼ ਤੌਰ ਤੇ ਪਹੁੰਚੇ। ਅੱਜ ਸਮਾਗਮਾਂ ਦੇ ਆਖਰੀ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਖ-ਵੱਖ ਸੰਪਰਦਾਇ ਦੇ ਮੁਖੀ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਸ਼ਿਰਕਤ ਕੀਤੀ ਜਿਨਾਂ ਦਾ ਮੁੱਖ ਪ੍ਰਬੰਧਕ ਬਾਬਾ ਸਰਵਨ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਜਿਨਾਂ ਵਿੱਚ ਸੰਤ ਬਾਬਾ ਗੁਰਬਚਨ ਸਿੰਘ ਜੀ ਸੁਰ ਸਿੰਘ ਵਾਲੇ ਸੰਪਰਦਾਏ ਬਾਬਾ ਬਿਧੀ ਚੰਦ ਜੀ, ਸੰਤ ਬਾਬਾ ਗੁਰਭੇਜ ਸਿੰਘ ਜੀ ਖੁਜਾਲੇ ਵਾਲੇ ਮੁੱਖ ਬੁਲਾਰੇ ਸੰਤ ਸਮਾਜ, ਸੰਤ ਬਾਬਾ ਮੋਹਨ ਸਿੰਘ ਜੀ ਟਾਹਲੀ ਸਾਹਿਬ ਵਾਲੇ, ਬਾਬਾ ਬਲਵੀਰ ਸਿੰਘ ਜੀ ਭੂਰੀ ਵਾਲੇ, ਸੰਤ ਬਾਬਾ ਸੱਜਣ ਸਿੰਘ ਜੀ ਗੁਰੂ ਕੀ ਬੇਰ ਸਾਹਿਬ ਵਾਲੇ, ਸੰਤ ਬਾਬਾ ਸੁਰਜੀਤ ਸਿੰਘ ਜੀ ਕੈਰੋਂ ਵਾਲੇ, ਸੰਤ ਬਾਬਾ ਸ਼ਿੰਦਰ ਸਿੰਘ ਜੀ ਸਭਰਾਵਾਂ ਵਾਲੇ ਗੁਰਦੁਆਰਾ ਸ਼ਾਮ ਸਿੰਘ ਅਟਾਰੀ, ਸੰਤ ਬਾਬਾ ਅਵਤਾਰ ਸਿੰਘ ਜੀ ਘਰਿਆਲੇ ਵਾਲੇ ਸਿੰਘ, ਸਾਹਿਬ ਜਸਵੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ, ਬਾਬਾ ਜਤਿੰਦਰ ਸਿੰਘ ਗੋਬਿੰਦ ਬਾਗ ਵਾਲੇ, ਬਾਬਾ ਦਿਲਬਾਗ ਸਿੰਘ ਜੀ ਆਰਫਕਿਆਂ ਵਾਲੇ, ਬਾਬਾ ਗੁਰਸੇਵਕ ਸਿੰਘ ਜੀ ਮੁਸ਼ਰਾਲੇ ਵਾਲੇ, ਬਾਬਾ ਗੁਰਦੀਪ ਸਿੰਘ ਜੀ ਖੁਜਾਲੇ ਵਾਲੇ, ਜਥੇਦਾਰ ਬਾਬਾ ਹਰੀ ਸਿੰਘ ਜੀ ਤਰਨਾ ਦਲ ਫਲਾਹੀ ਸਾਹਿਬ ਵਾਲੇ, ਜਥੇਦਾਰ ਬਾਬਾ ਬਲਜਿੰਦਰ ਸਿੰਘ ਜੀ ਬੁੱਢਾ ਦਲ ਅਕਾਲ ਬੁੰਗਾ ਛਾਉਣੀ ਦੌਲਤਪੁਰ, ਸੰਤ ਬਾਬਾ ਗੁਰਦੇਵ ਸਿੰਘ ਜੀ ਤਰਸਿੱਕੇ ਵਾਲੇ, ਗੁਰਵਿੰਦਰ ਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਜਸਬੀਰ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਗੁਰਵਿੰਦਰ ਸਿੰਘ ਸ਼ਾਮਪੁਰਾ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਵਿੰਦਰ ਸਿੰਘ ਮੈਨਜਰ ਗੁਰਦੁਆਰਾ ਹੋਠੀਆਂ ਸਾਹਿਬ, ਬੀਬੀ ਸ਼ਰਨਜੀਤ ਕੌਰ ਜੀਂਦੜ ਜ਼ਿਲਾ ਪ੍ਰਧਾਨ, ਜਥੇਦਾਰ ਸੁੱਚਾ ਸਿੰਘ ਲੰਗਾਹ ਸਾਬਕਾ ਮੰਤਰੀ ਪੰਜਾਬ,ਸ: ਰਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਗੁਰਦਾਸਪੁਰ , ਕੰਵਲਪ੍ਰੀਤ ਸਿੰਘ ਕਾਕੀ ਸੀਨੀਅਰ ਆਗੂ ਅਕਾਲੀ ਦਲ, ਜਸਪ੍ਰੀਤ ਸਿੰਘ ਰਾਣਾ ਜਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਪਠਾਨਕੋਟ, ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ ਪੰਜਾਬ, ਆਪ ਆਗੂ ਅੰਮ੍ਰਿਤਪਾਲ ਸਿੰਘ ਕਲਸੀ, ਹਰਜੀ ਸੰਘਰ ਯੂਥ ਆਗੂ, ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ, ਸੁਖਜਿੰਦਰ ਸਿੰਘ ਸੋਨੂ ਲੰਗਾਹ ਹਲਕਾ ਡੇਰਾ ਬਾਬਾ ਨਾਨਕ, ਪਰਮਵੀਰ ਸਿੰਘ ਲਾਡੀ ਮੈਂਬਰ ਕੋਰ ਕਮੇਟੀ ਅਕਾਲੀ ਦਲ, ਪਲਵਿੰਦਰ ਸਿੰਘ ਲੰਬੜਦਾਰ ਸਾਬਕਾ ਜ਼ਿਲਾ ਪ੍ਰਧਾਨ ਐਸ.ਸੀ ਵਿੰਗ, ਸਾਬਕਾ ਸਰਪੰਚ ਪਾਲ ਸਿੰਘ ਕਲੇਰ, ਬਾਪੂ ਕਰਨੈਲ ਸਿੰਘ ਸੀਨੀਅਰ ਆਗੂ ਕਿਸਾਨ ਯੂਨੀਅਨ, ਭੁਪਿੰਦਰ ਸਿੰਘ ਸਰਪੰਚ ਕਾਲੀਆਂ, ਸੁਖਵਿੰਦਰ ਸਿੰਘ ਬੱਲ, ਪ੍ਰਿੰਸੀਪਲ ਲਛਮਣ ਸਿੰਘ ਕੁਹਾੜ, ਪ੍ਰਿੰਸੀਪਲ ਗੁਰਸ਼ਰਨ ਸਿੰਘ, ਪ੍ਰਿੰਸੀਪਲ ਤਰਸੇਮ ਸਿੰਘ, ਇੰਸਪੈਕਟਰ ਜਰਨੈਲ ਸਿੰਘ ਲੌਂਗੋਵਾਲ, ਸਰਪੰਚ ਭੁਪਿੰਦਰ ਸਿੰਘ ਬਹਿਲੂਵਾਲ, ਮਨਜੀਤ ਸਿੰਘ ਸਰਪੰਚ ਮਲਕਪੁਰ, ਬਾਪੂ ਬਾਵਾ ਸਿੰਘ ਸਾਬਕਾ ਸਰਪੰਚ, ਅਮਰਜੀਤ ਸਿੰਘ ਕੈਨੇਡਾ, ਹਰਜਿੰਦਰ ਸਿੰਘ ਜਰਮਨ, ਸੁਖਬੀਰ ਸਿੰਘ ਆਸਟ੍ਰੇਲੀਆ, ਜੁਗਰਾਜ ਸਿੰਘ ਸਪੇਨ ਰਾਜਬੀਰ ਸਿੰਘ ਆਸਟ੍ਰੇਲੀਆ, ਕੈਪਟਨ ਸੁਖਵਿੰਦਰ ਸਿੰਘ, ਕੁਲਵੰਤ ਸਿੰਘ ਸਰਪੰਚ, ਹਰਦੀਪ ਸਿੰਘ ਸਰਪੰਚ, ਸਰੂਪ ਸਿੰਘ ਸਰਪੰਚ, ਮੱਸਾ ਸਿੰਘ ਲੰਬੜਦਾਰ, ਬਲਵਿੰਦਰ ਸਿੰਘ ਦੁਬਈ, ਜਥੇਦਾਰ ਹਰਪਾਲ ਸਿੰਘ ਕੈਲੇ, ਥਾਣੇਦਾਰ ਪਰਮਜੀਤ ਸਿੰਘ, ਥਾਣੇਦਾਰ ਰਣਜੀਤ ਸਿੰਘ ਭਿੰਡਰ, ਬਚਿੱਤਰ ਸਿੰਘ ਸ਼ੀਨਾ, ਸ਼ਮਸ਼ੇਰ ਸਿੰਘ ਚੀਮਾ, ਦਲਜੀਤ ਸਿੰਘ ਜੱਟਾ, ਸਿਮਰਜੀਤ ਸਿੰਘ ਰੁਮਾਣਾ ਚੱਕ, ਦਤਾਰ ਸਿੰਘ ਧੰਦੋਈ, ਬਲਵਿੰਦਰ ਸਿੰਘ ਬੱਲ ਅਜਨਾਲਾ, ਸੁੱਚਾ ਸਿੰਘ ਧਾਰੀਵਾਲ, ਡਾਕਟਰ ਸਰੂਪ ਸਿੰਘ, ਬਲਵਿੰਦਰ ਸਿੰਘ ਢਿੱਲਵਾਂ, ਸਤਨਾਮ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ ਵਲਟੋਹਾ, ਬਲਦੇਵ ਸਿੰਘ ਜੱਲੇਵਾਲ, ਬਲਵਿੰਦਰ ਸਿੰਘ ਭਿੱਟੇਵਾਡ, ਜਸਵਿੰਦਰ ਸਿੰਘ ਭੁੱਲਰ, ਬਖਸ਼ਿੰਦਰ ਸਿੰਘ ਲੇਹਲ, ਰਣਜੀਤ ਸਿੰਘ ਬਜ਼ੁਰਗਵਾਲ, ਸੁਖਵੰਤ ਸਿੰਘ ਅਜੈਬ ਸਿੰਘ ਲੱਖੋਰਾਹ, ਮਾਸਟਰ ਸਲਵਿੰਦਰ ਸਿੰਘ ਕੁਹਾੜ, ਜੋਗਾ ਸਿੰਘ ਕੁਹਾੜ, ਜਥੇਦਾਰ ਜਿਉਣ ਸਿੰਘ, ਗੁਰਵਿੰਦਰ ਸਿੰਘ ਤਲਵੰਡੀ, ਭਾਈ ਬਲਜਿੰਦਰ ਸਿੰਘ ਆਦਿ ਸ਼ਖਸ਼ੀਅਤਾਂ ਅਤੇ ਹੋਰ ਪਹੁੰਚੀਆਂ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ

ਫੋਟੋ : ਸਮਾਗਮਾਂ ਵਿੱਚ ਵੱਡੀ ਤਾਦਾਦ ਵਿੱਚ ਪਹੁੰਚੀਆਂ ਸੰਗਤਾਂ ਅਤੇ ਵਿਸ਼ੇਸ਼ ਤੌਰ ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਧਾਰਮਿਕ ਮੁਖੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਪ੍ਰਬੰਧਕ ਬਾਬਾ ਸਰਵਨ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ

error: copy content is like crime its probhihated