Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਲਖਵਿੰਦਰ ਸਿੰਘ ਲੱਖੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲਾ ਹੁਸ਼ਿਆਰਪੁਰ ਪ੍ਰਧਾਨ ਨਿਯੁਕਤ ਕਰਨ ਤੇ ਸ਼ੁਭਮ ਸਹੋਤਾ ਵਲੋਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਜਤਾਇਆ

ਲਖਵਿੰਦਰ ਸਿੰਘ ਲੱਖੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲਾ ਹੁਸ਼ਿਆਰਪੁਰ ਪ੍ਰਧਾਨ ਨਿਯੁਕਤ ਕਰਨ ਤੇ ਸ਼ੁਭਮ ਸਹੋਤਾ ਵਲੋਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਜਤਾਇਆ

ਗੜ੍ਹਦੀਵਾਲਾ (ਯੋਗੇਸ਼ ਗੁਪਤਾ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਵੀਰ ਅੰਗ ਬਾਦਲ।ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਵਿਚ ਤਬਦੀਲੀ ਕਰਦਿਆਂ ਅੱਜ 15 ਜਿਲਾ ਪ੍ਰਧਾਨਾ ਦੀ ਨਿਯੁਕਤੀ ਕੀਤੀ ਹੈ।ਜਿਸ ਵਿਚ ਜਿਲ੍ਹਾ ਹੁਸ਼ਿਆਰਪੁਰ ਤੋਂ ਲਖਵਿੰਦਰ ਸਿੰਘ ਲੱਖੀ ਟਾਂਡਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਨਿਯੁਕਤ ਕੀਤਾ ਹੈ । ਜਿਸ ਨੂੰ ਲੈ ਕੇ ਉਹਨਾਂ ਦੇ ਸਾਥੀਆਂ ਚ ਖੁਸ਼ੀ ਦੀ ਲਹਿਰ ਹੈ । ਜਿਸ ਵਿਚ ਸ਼ੁਭਮ ਸਹੋਤਾ ਨੇ ਉਹਨਾਂ ਨੂੰ ਵਧਾਈ ਦਿੱਤੀ ਤੇ ਸਮੂਹ ਪਾਰਟੀ ਹਾਈਕਮਾਂਡ ਦਾ ਨਿਯੁਕਤੀ ਲਈ ਧੰਨਵਾਦ ਜਤਾਇਆ । ਦੇਖੋ ਲਿਸਟ  ।