Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਪਿੰਡ ਕੋਈ ਵਿਖੇ ਸਿੱਧ ਯੋਗੀ ਬਾਬਾ ਬਾਲਕ ਨਾਥ ਜੀ ਤੇ ਗੌਤਮ ਗੋਤਰ ਜਠੇਰਿਆਂ ਦੇ ਕਰਵਾਏ ਜਾ ਰਹੇ ਸਲਾਨਾ ਭੰਡਾਰੇ ਸਬੰਧੀ ਸਾਰਿਆਂ ਤਿਆਰੀਆਂ ਮੁਕੰਮਲ

ਪਿੰਡ ਕੋਈ ਵਿਖੇ ਸਿੱਧ ਯੋਗੀ ਬਾਬਾ ਬਾਲਕ ਨਾਥ ਜੀ ਤੇ ਗੌਤਮ ਗੋਤਰ ਜਠੇਰਿਆਂ ਦੇ ਕਰਵਾਏ ਜਾ ਰਹੇ ਸਲਾਨਾ ਭੰਡਾਰੇ ਸਬੰਧੀ ਸਾਰਿਆਂ ਤਿਆਰੀਆਂ ਮੁਕੰਮਲ

ਗੜ੍ਹਦੀਵਾਲਾ (ਚੌਧਰੀ) 

2 ਜੂਨ  : ਪਿੰਡ ਕੋਈ ਵਿਖੇ ਸਿੱਧ ਯੋਗੀ ਬਾਬਾ ਬਾਲਕ ਨਾਥ ਅਤੇ ਗੌਤਮ ਗੋਤਰ ਜਠੇਰਿਆਂ ਦਾ ਭੰਡਾਰਾ ਪਿਛਲੇ ਸਾਲ ਦੀ ਤਰਾਂ ਇਸ ਸਾਲ ਵੀ 4 ਜੂਨ ਐਤਵਾਰ ਨੂੰ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ। ਇਸੁ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਲਾਲਜੀ ਚੌਧਰੀ ਅਤੇ ਵਾਇਸ ਪ੍ਰਧਾਨ ਚੌਧਰੀ ਜੈ ਰਾਮ ਨੇ ਦੱਸਿਆ ਕਿ ਇਸ ਭੰਡਾਰੇ ਸਬੰਧੀ ਸਾਰਿਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 4 ਜੂਨ ਨੂੰ ਸਵੇਰੇ 9 ਵਜੇ ਹਵਨ ਕਰਵਾਇਆ ਜਾਵੇਗਾ। ਉਸ ਉਪਰੰਤ ਝੰਡਾ ਚੜਾਉਣ ਅਤੇ ਕੰਜਕ ਪੂਜਨ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਮੌਕੇ ਵੱਖ-ਵੱਖ ਪਾਰਟੀ ਵਲੋਂ ਸਿੱਧ ਯੋਗੀ ਬਾਬਾ ਬਾਲਕ ਨਾਥ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਵੇਗਾ। ਅੰਤ ਵਿੱਚ ਗੁਰੂ ਜੀ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ। । ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਖੁੱਲਾ ਸੱਦਾ ਦੇ ਕੇ ਅਪੀਲ ਕੀਤੀ ਜਾਂਦੀ ਹੈ ਕਿ ਐਤਵਾਰ ਨੂੰ ਸਵੇਰੇ ਸਮੇਂ ਸਿਰ ਪਹੁੰਚ ਕੇ ਬਾਬਾ ਜੀ ਤੋਂ ਆਸ਼ੀਰਵਾਦ ਪ੍ਰਾਪਤ ਕਰੋ ਜੀ।ਇਸ ਮੌਕੇ ਕਰਨ ਕੁਮਾਰ, ਚਰਨਜੀਤ ਸਿੰਘ, ਅਮਰ ਨਾਥ ਜੀ, ਅਸ਼ਵਨੀ ਕੁਮਾਰ, ਬਲਵੀਰ ਸਿੰਘ ਬਿੱਲੂ,ਅਰਜਨ ਕੁਮਾਰ, ਪਰਵੇਸ਼ ਕੁਮਾਰ, ਬਲਵੀਰ ਸਿੰਘ, ਉਂਕਾਰ ਸਿੰਘ, ਕਮਲ ਕੁਮਾਰ, ਪਰਮਿੰਦਰ ਕੌਰ, ਕਮਲੇਸ਼ ਕੌਰ ਤੇ ਹੋਰ ਸੰਗਤਾ ਹਾਜਰ ਸਨ।