Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਪਿੰਡ ਕੋਈ ਵਿਖੇ ਸਿੱਧ ਯੋਗੀ ਬਾਬਾ ਬਾਲਕ ਨਾਥ ਜੀ ਅਤੇ ਗੌਤਮ ਗੋਤਰ ਜਠੇਰਿਆਂ ਦਾ ਸਲਾਨਾ ਭੰਡਾਰਾ ਸ਼ਰਧਾਪੂਰਵਕ ਕਰਵਾਇਆ

ਪਿੰਡ ਕੋਈ ਵਿਖੇ ਸਿੱਧ ਯੋਗੀ ਬਾਬਾ ਬਾਲਕ ਨਾਥ ਜੀ ਅਤੇ ਗੌਤਮ ਗੋਤਰ ਜਠੇਰਿਆਂ ਦਾ ਸਲਾਨਾ ਭੰਡਾਰਾ ਸ਼ਰਧਾਪੂਰਵਕ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

4 ਜੂਨ : ਗੜ੍ਹਦੀਵਾਲਾ ਦੇ ਪਿੰਡ ਕੋਈ ਵਿਖੇ ਸਿੱਧ ਯੋਗੀ ਬਾਬਾ ਬਾਲਕ ਨਾਥ ਅਤੇ ਗੌਤਮ ਗੋਤਰ ਜਠੇਰਿਆਂ ਦਾ ਸਲਾਨਾ ਭੰਡਾਰਾ ਬੜੀ ਸ਼ਰਧਾਪੂਰਵਕ ਕਰਵਾਇਆ ਗਿਆ। ਜਿਸ ਵਿੱਚ ਦੂਰ ਦੁਰਾਡੇ ਤੋਂ ਸੰਗਤਾਂ ਨੇ ਹਾਜਰ ਹੋ ਕੇ ਬਾਬਾ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਸਭ ਤੋਂ ਪਹਿਲਾਂ ਪੰਡਿਤ ਰਾਕੇਸ਼ ਕੁਮਾਰ ਸ਼ਾਸ਼ਤਰੀ ਵਲੋਂ ਹਵਨ ਚ ਆਹੁਤੀਆਂ ਪਵਾਉਣ ਉਪਰੰਤ ਝੰਡਾ ਚੜਾਉਣ ਰਸਮ ਨਿਭਾਉਣ ਤੋਂ ਬਾਅਦ ਕੰਜਕ ਪੂਜਨ ਕੀਤਾ ਗਿਆ। ਅੰਤ ਵਿਚ ਵਿਸ਼ਾਲ ਲੰਗਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਭੱਟੀ ਐਂਡ ਪਾਰਟੀ ਤੇ ਹੋਰ ਪਾਰਟੀਆਂ ਵਲੋਂ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ।

ਇਸ ਮੌਕੇ ਕਮੇਟੀ ਪ੍ਰਧਾਨ ਲਾਲਜੀ ਚੌਧਰੀ ਰਾਮ, ਉਪ ਪ੍ਰਧਾਨ ਚੌਧਰੀ ਜੈ ਰਾਮ, ਕਰਣ ਸਿੰਘ,ਮਾ ਰਾਜੇਸ਼ ਕੁਮਾਰ, ਸ਼ੁਭਾਸ਼ ਕੁਮਾਰ, ਮਦਨ ਲਾਲ, ਸ਼ਾਦੀ ਲਾਲ, ਕਿਸ਼ੋਰੀ ਲਾਲ,ਅਰਜੁਨ ਸਿੰਘ, ਕਿਸ਼ੋਰੀ ਲਾਲ,ਚਰਨਜੀਤ ਸਿੰਘ ਅਮਰਨਾਥ,ਕਮਲ ਕੁਮਾਰ, ਮਹਿੰਦਰ ਸਿੰਘ, ਪ੍ਰਵੇਸ਼ ਕੁਮਾਰ, ਤਰਸੇਮ ਸਿੰਘ,

ਸਾਬਕਾ ਸਰਪੰਚ ਉਂਕਾਰ ਸਿੰਘ, ਸ਼ਾਮ ਲਾਲ, ਸੰਤੋਖ ਸਿੰਘ, ਬਲਵੀਰ ਸਿੰਘ ਬਿੱਲੂ , ਮਨੋਹਰ ਲਾਲ,ਅਸ਼ਵਨੀ ਕੁਮਾਰ, ਜੋਗਿੰਦਰ ਸਿੰਘ, ਦਿਆਲ ਸਿੰਘ,ਬਲਵੀਰ ਸਿੰਘ, ਮਨੋਜ ਕੁਮਾਰ, ਤਰਸੇਮ ਸਿੰਘ, ਮਲਕੀਤ ਸਿੰਘ,ਦੀਪਕ ਸਿੰਘ,ਵਿਨੋਦ ਕੁਮਾਰ,ਉਂਕਾਰ ਸਿੰਘ, ਸੰਜੀਵ ਕੁਮਾਰ, ਵਿਪਨ ਕੁਮਾਰ, ਗਣੇਸ਼ ਕੁਮਾਰ, ਪਰਵਿੰਦਰ ਕੌਰ, ਮਮਤਾ ਰਾਣੀ,ਡਿੰਪਲ ਤੇ ਅਮ੍ਰਿਤਸਰ, ਰੰਧਾਵਾ ਅਤੇ ਭੁੰਗਾ ਖੇਤਰ ਦੀ ਸੰਗਤਾਂ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਹਾਜਰ ਸਨ।

error: copy content is like crime its probhihated