Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਿੱਧ ਯੋਗੀ ਬਾਬਾ ਬਾਲਕ ਨਾਥ ਜੀ ਦੇ ਦਰਸ਼ਨਾ ਲਈ ਜੱਥਾ ਰਵਾਨਾ

ਸਿੱਧ ਯੋਗੀ ਬਾਬਾ ਬਾਲਕ ਨਾਥ ਜੀ ਦੇ ਦਰਸ਼ਨਾ ਲਈ ਜੱਥਾ ਰਵਾਨਾ

ਗੜ੍ਹਦੀਵਾਲਾ (ਚੌਧਰੀ) 

8 ਮਾਰਚ : ਪਿੰਡ ਜੱਡੋਰ ਤੋਂ ਸੇਵਦਾਰ ਬੀਬੀ ਪ੍ਰਕਾਸ਼ ਕੌਰ ਦੀ ਅਗਵਾਈ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿੱਧ ਯੋਗੀ ਬਾਬਾ ਬਾਲਕ ਨਾਥ ਜੀ ਦੇ ਦਰਸ਼ਨਾ ਲਈ ਪੈਦਲ ਯਾਤਰਾ ਸ਼ੁਰੂ ਕੀਤੀ ਗਈ। ਇਸ ਮੋਕੇ ਤੇ ਸਭ ਤੋਂ ਪਹਿਲਾਂ ਪਿੰਡ ਵਿੱਚ ਝੰਡੇ ਲੈਕੇ ਪਿੰਡ ਦੀ ਪਰਿਕਰਮਾ ਕੀਤੀ ਗਈ ਅਤੇ ਢੋਲ ਵਾਜਿਆਂ ਨਾਲ਼ ਭਗਤਾਂ ਨੇ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਉਸਦੇ ਉਪਰੰਤ ਬਾਬਾ ਬਾਲਕ ਨਾਥ ਜੀ ਦੀ ਆਰਤੀ ਕਰਕੇ ਚਾਲੇ ਪਾਏ। ਇਹ ਪੈਦਲ ਯਾਤਰਾ 12 ਤਰੀਕ ਨੂੰ ਸ਼ਾਹਤਲਾਈ ਪੁੱਜਣਗੇ। 14 ਮਾਰਚ ਨੂੰ ਬਾਬਾ ਬਾਲਕ ਨਾਥ ਜੀ ਦੀ ਗੁਫ਼ਾ ਤੇ ਮੱਥਾ ਟੇਕਣਗੇ ਅਤੇ ਬਾਬਾ ਬਾਲਕ ਨਾਥ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨਗੇ।ਇਸ ਮੌਕੇ ਤੇ ਸੇਵਾਦਾਰ ਬੀਬੀ ਪ੍ਰਕਾਸ਼ ਕੌਰ, ਬਾਬਾ ਕਾਲਾ ,ਬਁਬੂ ਠਁਕਰ, ਸੂਬੇਦਾਰ ਦੀਦਾਰ ਰੌੜਾ ,ਪੱਪੂ ਜੰਡੌਰ, ਸੁੱਖਾ ਠਁਕਰ, ਨਰਿੰਦਰ ਰਛਪਾਲਵਾਂ, ਮਨਜੀਤ ਸਿੰਘ, ਜਗਦੇਵ, ਸੁਖਵਿੰਦਰ ਠਁਕਰ, ਫੌਜੀ ਠਁਕਰ, ਹਰਨਾਮ ਸਿੰਘ, ਏ.ਐਸ.ਆਈ ਪਾਲ ਸਿੰਘ, ਗੁਰਮੇਲ ਸਿੰਘ, ਪਰਮਜੀਤ ਸਿੰਘ ਠਁਕਰ ਹਾਜਰ ਸਨ।