Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ ‘ਚ ਲੱਡੂ ਵੰਡੇ

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ ‘ਚ ਲੱਡੂ ਵੰਡੇ

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ ‘ਚ ਲੱਡੂ ਵੰਡੇ

ਬਲਾਚੌਰ, 27 ਜੂਨ (ਜਤਿੰਦਰ ਪਾਲ ਸਿੰਘ ਕਲੇਰ ) -ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣ ‘ਚ ਸ਼ਾਨਦਾਰ ਜਿੱਤ ਪ੍ਰਾਪਤੀ ਕ੍ਹਨ ਕਰਨ ਵਾਲੇ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਜਿੱਤਣ ਦੀ ਖ਼ੁਸ਼ੀ ‘ਚ ਇਸ ਇਲਾਕੇ ਦੇ ਪੇਂਡੂ ਖੇਤਰਾਂ ‘ਚ ਮਾਨ ਸਮਰਥਕਾਂ ਵਲੋਂ ਲੱਡੂ ਵੰਡ ਕੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਗਈਆਂ | ਇਸ ਖ਼ੁਸ਼ੀ ‘ਚ ਪਿੰਡਾਂ ਵਿਚ ਲੱਡੂ ਵੰਡ ਕੇ ਸਰਦਾਰ ਮਾਨ ਦੀ ਜਿੱਤ ਦੀ ਖ਼ੁਸ਼ੀ ਮਨਾਈ ਗਈ | ਵਰਕਰਾਂ ਨੇ ਆਸ ਪ੍ਰਗਟਾਈ ਕਿ ਸ.ਮਾਨ ਪਾਰਲੀਮੈਂਟ ਵਿਚ ਜਾ ਕੇ ਸਿੱਖ ਕੌਮ, ਕਿਸਾਨੀ, ਪਾਣੀਆਂ ਦਾ ਮੁੱਦਾ ਤੇ ਘੱਟ ਗਿਣਤੀਆਂ ਦੀ ਰਖਵਾਲੀ ਦਾ ਮੁੱਦਾ ਤੇ ਪੰਜਾਬ ਸਿਰ ਚੜ੍ਹੇ ਬੇਸ਼ੁਮਾਰ ਕਰਜ਼ੇ ਦਾ ਮੁੱਦਾ ਬੜੀ ਸ਼ਿੱਦਤ ਨਾਲ ਉਠਾ ਕੇ ਹੱਲ ਕਰਵਾਉਣਗੇ | ਇਸ ਮੌਕੇ ਬਾਬਾ ਅਵਤਾਰ ਸਿੰਘ ਮਾਨ, ਸੁੱਚਾ ਸਿੰਘ, ਹਰਦਿਆਲ ਸਿੰਘ ਮਾਜਰਾ ਜੱਟਾ, ਪਰੇਮ ਸਿੰਘ ਮਾਨ, ਕਰਨੈਲ ਸਿੰਘ ਮਾਨ, ਬਾਗ ਸਿੰਘ ਮਾਨ, ਤਰਸੇਮ ਸਿੰਘ ਝੱਜ, ਕਸ਼ਮੀਰ ਸਿੰਘ ਮਾਨ, ਲਖਵਿੰਦਰ ਸਿੰਘ, ਸੁੱਧਾ ਮਾਜਰਾ, ਹਰਜੋਤ ਸਿੰਘ, ਬਲਿਹਾਰ ਸਿੰਘ ਮਾਨ, ਨਿਰਮਲ ਸਿੰਘ, ਦਵਿੰਦਰ ਸਿੰਘ ਤਾਰਾ, ਕੁਲਵੀਰ ਸਿੰਘ ਮਾਨ ਆਦਿ ਹਾਜ਼ਰ ਸਨ |