Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਚੈਕਿੰਗ ਦੌਰਾਨ ਕੀਤੇ 3 ਚਲਾਨ 

ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਚੈਕਿੰਗ ਦੌਰਾਨ ਕੀਤੇ 3 ਚਲਾਨ 

ਹੁਸ਼ਿਆਰਪੁਰ (ਬਿਊਰੋ)

15 ਮਾਰਚ : ਨਗਰ ਨਿਗਮ ਹੁਸ਼ਿਆਰਪੁਰ ਦੀ ਸੈਨੀਟੇਸ਼ਨ ਸ਼ਾਖਾ ਵੱਲੋਂ ਸ਼ਹਿਰ ਦੇ ਵੱਖ-ਵੱਖ ਦੁਕਾਨਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋ ਦੀ ਰੋਕਥਾਮ ਲਈ ਚੈਕਿੰਗ ਕੀਤੀ ਗਈ ਅਤੇ 3 ਚਲਾਨ ਕੀਤੇ ਗਏ। ਨਗਰ ਨਿਗਮ ਹੁਸਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੁਲਾਈ ,2022 ਤੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਉਪਰ ਪੂਰੀ ਤਰਾਂ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਸ਼ਹਿਰ ਵਿੱਚ ਸਮੇ-ਸਮੇ ਸਿਰ ਇਸ ਦੀ ਵਰਤੋਂ ਨੂੰ ਰੋਕਣ ਲਈ ਚੈਕਿੰਗ ਕੀਤੀ ਜਾਂਦੀ ਹੈ ਅਤੇ ਸ਼ਹਿਰ ਵਾਸੀ ਇਸ ਦੀ ਵਰਤੋਂ ਨਾ ਕਰਕੇ ਸ਼ਹਿਰ ਨੂੰ ਸਾਫ ਰੱਖਣ ਵਿੱਚ ਯੋਗਦਾਨ ਪਾ ਸਕਦੇ ਹਨ ।