Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਨੇ ਜਿੱਤਿਆ ਸਾਇੰਸ ਮੇਲਾ

ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਨੇ ਜਿੱਤਿਆ ਸਾਇੰਸ ਮੇਲਾ

ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਨੇ ਜਿੱਤਿਆ ਸਾਇੰਸ ਮੇਲਾ 

ਟਾਂਡਾ / ਗੜ੍ਹਦੀਵਾਲਾ(ਚੌਧਰੀ) : ਸਰ ਮਾਰਸ਼ਲ ਗਰੁੱਪ ਆਫ ਸਕੂਲ ਅਤੇ ਸਰ ਮਾਰਸ਼ਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਸ ਰਾਜਿੰਦਰ ਸਿੰਘ ਮਾਰਸ਼ਲ ਜੀ ਵੱਲੋਂ ਨੌਵਾਂ ਸਰ ਮਾਰਸ਼ਲ ਇੰਟਰ ਸਕੂਲ ਸਾਇੰਸ ਮੇਲਾ ਕਰਵਾਇਆ ਗਿਆ ਜਿਸ ਵਿੱਚ ਸਰ ਮਾਰਸ਼ਲ ਗਰੁੱਪ ਆਫ ਸਕੂਲ ਦੇ ਸਕੂਲਾਂ ਨੇ ਭਾਗ ਲਿਆ। ਇਹ ਸਾਇੰਸ ਮੇਲਾ ਸ ਰਾਜਿੰਦਰ ਸਿੰਘ ਮਾਰਸ਼ਲ ਚੀ ਦੀ ਅਗਵਾਈ ਹੇਠ ਹੋਇਆ ਜਿਸ ਦੀ ਪ੍ਰਧਾਨਗੀ ਰਾਜੇਸ਼ ਅਰੋੜਾ ਚੀ ਨੇ ਕੀਤੀ। ਇਸ ਮੇਲੇ ਵਿੱਚ ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਨੇ ਪਹਿਲਾ ਸਥਾਨ ਅਤੇ ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਤੀਜਾ ਸਥਾਨ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਨੇ ਪ੍ਰਾਪਤ ਕੀਤਾ ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਨੇ ਪੰਜ ਗੋਲਡ ਮੈਡਲ ਪ੍ਰਾਪਤ ਕੀਤੇ ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਨੇ ਤਿੰਨ ਗੋਲਡ ਮੈਡਲ ਪ੍ਰਾਪਤ ਕੀਤੇ ਅਤੇ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਨੂੰ ਇਕ ਗੋਲਡ ਮੈਡਲ ਪ੍ਰਾਪਤ ਹੋਇਆ ਇਸ ਮੇਲੇ ਵਿੱਚ ਵਿਦਿਆਰਥੀਆਂ ਵੱਲੋਂ ਵੱਖ ਵੱਖ ਸਾਇੰਸ ਦੇ ਮਾਡਲ ਬਣਾਏ ਗਏ ਇਸ ਵਿਚ ਵਿਦਿਆਰਥੀਆਂ ਨੇ ਸਪੀਚ ਅਤੇ ਡਿਬੇਟ ਕੁਇਜ਼ ਮੁਕਾਬਲਿਆਂ ਵਿੱਚ ਭਾਗ ਲਿਆ ਚੇਅਰਮੈਨ ਸਾਰ ਰਾਜਿੰਦਰ ਸਿੰਘ ਮਾਰਸ਼ਲ ਜੀ ਅਤੇ ਰਾਜੇਸ਼ ਅਰੋੜਾ ਜੀ ਵੱਲੋਂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੰਡੇ ਗਏ।