Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 31 ਨੂੰ ਸਲਾਟਰ ਹਾਊਸ ਅਤੇ ਮੀਟ…..

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 31 ਨੂੰ ਸਲਾਟਰ ਹਾਊਸ ਅਤੇ ਮੀਟ…..

ਹੁਸ਼ਿਆਰਪੁਰ(ਬਿਊਰੋ) 

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 31 ਨੂੰ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

30 ਅਗਸਤ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸੰਦੀਪ ਹੰਸ ਨੇ 31 ਅਗਸਤ 2022 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਵਲੋਂ ਇਹ ਹੁਕਮ ਪ੍ਰਧਾਨ ਸ਼੍ਰੀ ਆਤਮਾਨੰਦ ਜੈਨ ਸਭਾ (ਰਜਿ:) ਹੁਸ਼ਿਆਰਪੁਰ, ਪ੍ਰਧਾਨ ਐਸ.ਐਸ.ਜੈਨ ਸਭਾ (ਰਜਿ:) ਹੁਸ਼ਿਆਰਪੁਰ ਅਤੇ ਪ੍ਰਧਾਨ ਸ਼੍ਰੀ ਮਹਾਂਵੀਰ ਜੈਨ ਸਭਾ (ਰਜਿ:) ਹੁਸ਼ਿਆਰਪੁਰ ਵਲੋਂ ਕੀਤੀਆਂ ਪ੍ਰਤੀ ਬੇਨਤੀਆਂ ’ਤੇ ਮਿਤੀ 31 ਅਗਸਤ 2022 ਨੂੰ ਜੈਨ ਧਰਮ ਵਲੋਂ ਪਰਵ ਪਰਯੂਸ਼ਾਂ/ਸਮਵਤਸਰੀ ਪਰਵ ਮਨਾਏ ਜਾਣ ਦੇ ਸਬੰਧ ਵਿਚ ਜਾਰੀ ਕੀਤੇ ਗਏ ਹਨ।

error: copy content is like crime its probhihated