Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਮਾਜ ਸੇਵੀ ਭਾਈ ਬਰਿੰਦਰ ਸਿੰਘ ਮਸੀਤੀ ਦਾ ਸਨਮਾਨ 

ਸਮਾਜ ਸੇਵੀ ਭਾਈ ਬਰਿੰਦਰ ਸਿੰਘ ਮਸੀਤੀ ਦਾ ਸਨਮਾਨ 

ਟਾਂਡਾ / ਗੜ੍ਹਦੀਵਾਲਾ (ਚੌਧਰੀ) 

: ਸਿਲਵਰ ਔਕ ਇਨਟਰਨੈਸਨਲ ਸਕੂਲ ਵੰਡ ਸਮਾਰੋਹ ਵਿਖੇ, ਪੰਜਾਬ ਪੁਲਿਸ ਦੇ A.D.G.P ਡਾ. ਨਰੇਸ਼ ਅਰੋੜਾ ਚੈਅਰਮੈਨ ਤਰਲੋਚਨ ਸਿੰਘ ਤੇ ਗੁਰਪ੍ਰੀਤ ਸਿੰਘ ਵੱਲੋਂ ਅੱਖਾਂ ਦਾਨ, ਸਰੀਰ ਦਾਨ, ਅੰਗਦਾਨ ਕਰਨ ਸਬੰਧੀ ਆਈ ਡੋਨਰ ਇੰਚਾਰਜ ਟਾਂਡਾ, ਭਾਈ ਬਰਿੰਦਰ ਸਿੰਘ ਮਸੀਤੀ ਨੂੰ ਸਨਮਾਨ ਚਿੰਨ ਭੇਂਟ ਕਰਦੇ ਹੋਇਆਂ ਪ੍ਰਿੰਸੀਪਲ ਮੁਨੀਸ਼ ਸੰਗਰ ਤੇ ਮੈਨਜਰ ਰਾਜਿੰਦਰ ਸਿੰਘ ਤੇ ਹੋਰ ਸਕੂਲ ਸਟਾਫ ਵੱਲੋਂ ਭਾਈ ਬਰਿੰਦਰ ਸਿੰਘ ਦਾ ਧੰਨਵਾਦ ਕੀਤਾ। ਏ.ਡੀ. ਜੀ. ਪੀ. ਨਰੇਸ਼ ਅਰੋੜਾ ਨੇ ਕਿਹਾ ਕਿ ਸਾਨੂੰ ਅੱਖਾਂ ਦਾਨ, ਸਰੀਰ, ਅੰਗਦਾਨ ਕਰਨ ਸਬੰਧੀ ਆਈ ਡੋਨਰ ਟਾਂਡਾ ਬਰਿੰਦਰ ਸਿੰਘ ਮਸੀਤੀ ਜੀ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਕਿਉਂਕਿ ਸਾਡੀਆਂ ਦਾਨ ਕੀਤੀਆਂ ਅੱਖਾਂ ਦੂਜਿਆਂ ਦੇ ਕੰਮ ਆ ਸਕਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਭਾਈ ਬਰਿੰਦਰ ਸਿੰਘ ਮਸੀਤੀ ਜੀ ਦਾ ਸਾਥ ਦੇ ਕੇ ਅਪਣਾ ਜੀਵਨ ਸਫਲ ਕਰੀਏ।