Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸੋਸਾਇਟੀ ਵੱਲੋਂ 107 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ

ਸੋਸਾਇਟੀ ਵੱਲੋਂ 107 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ

ਗੜ੍ਹਦੀਵਾਲਾ 10 ਦਸੰਬਰ (ਚੌਧਰੀ)

: ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ 107 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੁਸਾਇਟੀ ਵੱਲੋਂ ਲਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ।ਜਿਨਾਂ ਦਾ ਕਮਾਈ ਦਾ ਕੋਈ ਸਾਧਨ ਨਹੀਂ ਹੈ।

ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਉਨ੍ਹਾਂ ਸਮੂਹ ਐਨ ਆਰ ਆਈ ਵੀਰਾਂ ਦਾ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਰੋਹ ਵਿਚ ਆਪਣੀ ਨੇਕ ਕਮਾਈ ਚੋਂ ਹਿੱਸਾ ਪਾਉਂਦੇ ਹਨ। ਜਿੰਨਾਂ ਵਿੱਚ ਹਰਜੀਤ ਸਿੰਘ ਕਨੇਡਾ,ਵੀਰ ਗੁਰਿੰਦਰ ਸਿੰਘ ਮੈਲਬੋਰਨ, ਵੀਰ ਰਣਜੀਤ ਸਿੰਘ ਤੇ ਰਾਜ ਸਿੰਘ ਕਨੇਡਾ  ਅਤੇ ਮੈਲਬੋਰਨ ਦੀ ਸਮੂਹ ਸੰਗਤ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਚੜ੍ਹਦੀਕਲਾ ਲਈ ਅਰਦਾਸ ਬੇਨਤੀ ਕੀਤੀ।  ਇਸ ਮੌਕੇ ਸੁਸਾਇਟੀ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਜਗਤਾਰ ਸਿੰਘ ਤਲਵੰਡੀ ,ਮਨਜੀਤ ਸਿੰਘ,ਬਿੱਟੂ ਬਾਹਗਾ, ਕਮਲਜੀਤ ਸਿੰਘ,ਹਰਪ੍ਰੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।