Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਖੂਨਦਾਨ ਅਤੇ ਨੇਤਰਦਾਨ ਸੇਵਾ ਨੂੰ ਸਮਰਪਿਤ ਬਰਿੰਦਰ ਸਿੰਘ ਮਸੀਤੀ ਦਾ ਵਿਸ਼ੇਸ਼ ਸਨਮਾਨ

ਖੂਨਦਾਨ ਅਤੇ ਨੇਤਰਦਾਨ ਸੇਵਾ ਨੂੰ ਸਮਰਪਿਤ ਬਰਿੰਦਰ ਸਿੰਘ ਮਸੀਤੀ ਦਾ ਵਿਸ਼ੇਸ਼ ਸਨਮਾਨ

ਹੁਸ਼ਿਆਰਪੁਰ / ਦਸੂਹਾ (ਚੌਧਰੀ) 

ਖੂਨਦਾਨ ਅਤੇ ਨੇਤਰਦਾਨ ਸੇਵਾ ਨੂੰ ਸਮਰਪਿਤ ਬਰਿੰਦਰ ਸਿੰਘ ਮਸੀਤੀ ਦਾ ਵਿਸ਼ੇਸ਼ ਸਨਮਾਨ

15 ਸਤੰਬਰ : ਘਰ ਘਰ ਜਾ ਕੇ ਲੋਕਾਂ ਨੂੰ ਖੂਨਦਾਨ ਅਤੇ ਨੇਤਰਦਾਨ ਕਰਨ ਲਈ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਟਾਂਡਾ ਦੇ ਸਮਾਜ ਸੇਵੀ ਬਰਿੰਦਰ ਸਿੰਘ ਮਸੀਤੀ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਬ੍ਰਹੰਮ ਸ਼ੰਕਰ ਜਿੰਪਾ ਕੈਬਨਿਟ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਰਾਸ਼ਟਰੀ ਨੇਤਰਦਾਨ ਪੰਦਰਵਾੜੇ ਦੇ ਸਬੰਧ ਵਿੱਚ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਕਰਵਾਏ ਗਏ ਵਿਸ਼ੇਸ਼ ਪਰੋਗਰਾਮ ਦੇ ਮੁੱਖ ਮਹਿਮਾਨ ਵਜੋਂ ਸ਼ਾਮਲ ਸ਼੍ਰੀ ਜਿੰਪਾ ਨੇ ਮਾਨਵਤਾ ਦੀ ਸੇਵਾ ਲਈ ਵਡਮੁੱਲਾ ਯੋਗਦਾਨ ਪਾਉਣ ਵਾਲ਼ੀਆਂ ਸ਼ਖ਼ਸੀਅਤਾਂ ਹਮੇਸ਼ਾ ਹੀ ਲੋਕਾਂ ਲਈ ਚਾਨਣ ਮੁਨਾਰਾ ਹਨ।ਉਨ੍ਹਾਂ ਬਰਿੰਦਰ ਸਿੰਘ ਮਸੀਤੀ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਜੇਕਰ ਹਰ ਵਿਅਕਤੀ ਇਸ ਫੰਗ ਨਾਲ ਦੀਨ ਦੁਖੀਆ ਸੇਵਾ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਖੂਨਦਾਨ ਅਤੇ ਨੇਤਰਦਾਨ ਸੇਵਾ ਨੂੰ ਸਮਰਪਿਤ ਹੋਵੇ ਤਾਂ ਸਮਾਜ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕੀਤੀ ਜਾ ਸਕਦੀ ਹੈ। ਇਸ ਮੌਕੇ ਤੇ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਮਨਮੋਹਨ ਸਿੰਘ , ਪ੍ਰੋਫੈਸਰ ਬਹਾਦਰ ਸਿੰਘ ਸੁਨੇਤ , ਬਲਜੀਤ ਸਿੰਘ ਪਨੇਸਰ , ਜਸਵੀਰ ਸਿੰਘ ਵੱਲੋਂ ਵੀ ਸ਼੍ਰੀ ਮਸੀਤੀ ਸ਼ਲਾਘਾ ਕੀਤੀ ਗਈ ।