Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਡੀਐੱਮ ਸਪੋਰਟਸ ਦਲਜੀਤ ਸਿੰਘ ਦਾ ਵਿਸ਼ੇਸ਼ ਸਨਮਾਨ.. 

ਡੀਐੱਮ ਸਪੋਰਟਸ ਦਲਜੀਤ ਸਿੰਘ ਦਾ ਵਿਸ਼ੇਸ਼ ਸਨਮਾਨ.. 

ਹੁਸ਼ਿਆਰਪੁਰ / ਗੜ੍ਹਦੀਵਾਲਾ (ਚੌਧਰੀ)

ਡੀਐੱਮ ਸਪੋਰਟਸ ਦਲਜੀਤ ਸਿੰਘ ਦਾ ਵਿਸ਼ੇਸ਼ ਸਨਮਾਨ.. 

11 ਸਤੰਬਰ : ਲਾਇਨ ਕਲੱਬ (ਪ੍ਰਿੰਸ) ਹੁਸ਼ਿਆਰਪੁਰ ਵੱਲੋਂ ਇਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਡੀ.ਐੱਮ.ਸਪੋਰਟਸ ਦਲਜੀਤ ਸਿੰਘ (ਗੜ੍ਹਦੀਵਾਲਾ) ਨੂੰ ਖੇਡਾਂ ਵਿਚ ਵੱਡਮੁੱਲਾ ਯੋਗਦਾਨ ਪਾਉਣ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਇਹ ਸਨਮਾਨ ਉਨਾਂ ਨੂੰ ਜ਼ਿਲੇ ਵਿਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ,ਜ਼ਿਲੇ ਦੇ ਸਕੂਲਾਂ ਵਿਚ ਸਮਾਰਟ ਗਰਾਊਡਾਂ ਬਣਾਉਣ ਅਤੇ ਖਿਡਾਰੀਆਂ ਨੂੰ ਰਾਸ਼ਟਰੀ ਪੱਧਰ ਤੱਕ ਭੇਜਣ ‘ਤੇ ਦਿੱਤਾ ਗਿਆ। ਇਸ ਮੌਕੇ ਲਾਇਨ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ, ਸੈਕਟਰੀ ਰਤਨ ਚੰਦ,ਰਣਧੀਰ ਸਿੰਘ,ਤਜਿੰਦਰ ਸਿੰਘ, ਸਿੱਖਿਆ ਅਫਸਰ (ਅ) ਸੰਜੀਵ ਗੌਤਮ, ਉਪ ਜ਼ਿਲਾ ਸਿੱਖਿਆ ਅਫਸਰ ਤਰਲੋਚਨ ਸਿੰਘ, ਸਿੱਖਿਆ ਸੁਧਾਰ ਟੀਮ ਦੇ ਇਚਾਰਜ ਸੁਲਿੰਦਰ ਠਾਕੁਰ,ਵੋਕੇਸ਼ਨ ਕੋਆਰਡੀਨੇਟਰ ਅਮਰੀਕ ਸਿੰਘ,ਹਰਦੀਪ ਸਿੰਘ, ਆਦਿ ਹਾਜ਼ਰ ਸਨ।