ਗੜ੍ਹਦੀਵਾਲਾ 6 ਜਨਵਰੀ (ਚੌਧਰੀ ) : ਪਿੰਡ ਥਿੰਦਾਂ ਚਿਪੜਾ ਵਾਸੀਆਂ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ, ਜੰਗਵੀਰ ਸਿੰਘ ਚੌਹਾਨ, ਮਨਜੀਤ ਸਿੰਘ ਰਾਏ, ਰਣਜੀਤ ਸਿੰਘ ਬਾਜਵਾ, ਗੁਰਜੀਤ ਸਿੰਘ ਨੀਲਾ ਨਲੋਆ ਅਤੇ ਕਿਸਾਨ ਵੀਰਾਂ ਲਈ ਸੇਵਾ ਕਰਨ ਵਾਲੇ ਰਾਮ ਸਿੰਘ ਰਾਣਾ (ਗੋਲਡਨ ਹੱਟ ਵਾਲੇ)ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ.ਮਨਜੋਤ ਸਿੰਘ ਤਲਵੰਡੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੁਰਜੀਤ ਸਿੰਘ, ਗਿਆਨੀ ਹਰਭਜਨ ਸਿੰਘ, ਹਰਵਿੰਦਰ ਸਿੰਘ ਸਮਰਾ, ਪਰਮਿੰਦਰ ਸਿੰਘ, ਸਰਪੰਚ ਕੁਲਦੀਪ ਸਿੰਘ, ਮਨਜੀਤ ਸਿੰਘ ਕਾਲਕੱਟ,, ਮਨਦੀਪ ਸਿੰਘ (ਡੀ ਸੀ), ਹਰਦੀਪ ਸਿੰਘ ਘੁੱਗ, ਲਵਰਾਜ ਸਿੰਘ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਅਮਰਜੀਤ ਸਿੰਘ ਸਮਰਾ, ਅਨਮੋਲ ਸਮਰਾ, ਹਰਜੋਤ ਸਿੰਘ ਆਦਿ ਹਾਜਰ ਸਨ।
ਕਿਸਾਨ ਆਗੂਆਂ ਅਤੇ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਦਾ ਪਿੰਡ ਥਿੰਦਾ ਚਿਪੜਾ ਪਹੁੰਚਣ ਤੇ ਵਿਸ਼ੇਸ਼ ਸਨਮਾਨ
- Post published:January 6, 2022