Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ੍ਰੀਆਂਸ ਪੇਪਰ ਮਿੱਲ ਦੇ ਵਰਕਰਾਂ ਮਨਾਇਆ ਮਈ ਦਿਵਸ 

ਸ੍ਰੀਆਂਸ ਪੇਪਰ ਮਿੱਲ ਦੇ ਵਰਕਰਾਂ ਮਨਾਇਆ ਮਈ ਦਿਵਸ 

ਸ੍ਰੀਆਂਸ ਪੇਪਰ ਮਿੱਲ ਦੇ ਵਰਕਰਾਂ ਮਨਾਇਆ ਮਈ ਦਿਵਸ 

ਕਾਠਗਡ਼੍ਹ, 01 ਮਈ (ਜਤਿੰਦਰ ਪਾਲ ਸਿੰਘ ਕਲੇਰ ) :  ਸ੍ਰੀਆਂਸ ਪੇਪਰ ਮਿੱਲ ਬਣਾਂ ਦੀ ਵਰਕਰ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਦੀ ਅਗਵਾਈ ਵਿਚ ਅੱਜ ਮਈ ਦਿਵਸ ਪੇਪਰ ਮਿੱਲ ਦੇ ਗੇਟ ‘ਤੇ ਲਾਲ ਝੰਡਾ ਝੜਾ ਕੇ ਮਨਾਇਆ ਗਿਆ ਅਤੇ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਵਰਕਰ ਯੁਨੀਅਨ ਨੇ ਮੈਨੇਜਮੈਂਟ ਤੋਂ ਮੰਗ ਕੀਤੀ ਗਈ ਕਿ ਵਰਕਰਾਂ ਦੀਆਂ ਰਹਿੰਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ ।

ਇਸ ਮੌਕੇ ਜੁਆਇੰਟ ਸੈਕਟਰੀ ਰਾਜਦੇਵ, ਵਾਈਸ ਪ੍ਰਧਾਨ ਪ੍ਰਦੀਪ ਸ੍ਰੀਵਾਸਤਵ, ਚੰਦਰਦੇਵ, ਕਮਲਜੀਤ, ਸ਼ੰਕਰ ਰਾਏ ਅਤੇ ਸੈਂਕੜੇ ਵਰਕਰ ਹਾਜ਼ਰ ਸਨ ।