Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਹੋਲੇ ਮੁਹੱਲੇ ਤੇ ਰਸ ਦੇ ਲੰਗਰ ਲਈ ਟਰਾਲੀਆਂ ਰਵਾਨਾ

ਹੋਲੇ ਮੁਹੱਲੇ ਤੇ ਰਸ ਦੇ ਲੰਗਰ ਲਈ ਟਰਾਲੀਆਂ ਰਵਾਨਾ

ਗੜਦੀਵਾਲਾ 24 ਮਾਰਚ (ਚੌਧਰੀ) 
: ਅੱਜ ਬਾਬਾ ਦੀਪ ਸਿੰਘ ਸੇਵਾ ਦਲ ਗੜਦੀ ਵਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਆਨੰਦਪੁਰ ਸਾਹਿਬ ਹੋਲੇ ਮਹੱਲੇ ਤੇ ਨੌਵਾ ਰਸ ਦਾ ਲੰਗਰ ਲਾਉਣ ਲਈ ਟਰਾਲੀਆਂ ਨੂੰ ਰਵਾਨਾ ਕੀਤਾ ਗਿਆ ।ਇਹ ਸੇਵਾ ਪਿਛਲੇ ਨੌ ਸਾਲ ਤੋਂ ਪਿੰਡ ਕਾਲਰਾ ਦੇ ਨੌਜਵਾਨ ਅਤੇ ਇਲਾਕੇ ਦੇ ਨੌਜਵਾਨਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ ।ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਛਿੰਦਰ ਕਾਲਰਾ,ਗੋਸ਼ਾ ਰਮਦਾਸਪੁਰ, ਗਗਨਦੀਪ ਸਿੰਘ ਗੜਦੀ ਵਾਲਾ, ਮਨਿੰਦਰ ਸਿੰਘ ,ਦੀਪਾ ਕਾਲਰਾਂ ,ਰਸਪਿੰਦਰ ਸਿੰਘ,ਅਮਰਦੀਪ ਸਿੰਘ, ਲਵਪ੍ਰੀਤ ਸਿੰਘ ,ਸੰਗਪ੍ਰੀਤ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਸਿੰਘ, ਰੋਹਿਤ,ਵਿਵੇਕ ,ਬਲਜੀਤ ਸਿੰਘ, ਜੋਤ, ਤਨਵੀਰ ਸਿੰਘ ,ਪ੍ਰਭ , ਗੁਰਵਿੰਦਰ ਸਿੰਘ ਆਦ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।