Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਦਿਹਾੜੇ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਸ਼੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਦਿਹਾੜੇ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਗੜ੍ਹਦੀਵਾਲਾ (ਚੌਧਰੀ)

23 ਮਈ : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੁ ਸਾਹਿਬ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਉਪਰੰਤ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਲੋਂ ਰਾਹਗੀਰਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੋਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਕਮਲਜੀਤ ਸਿੰਘ, ਵਿਸ਼ਾਲ, ਹਰਪ੍ਰੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।