Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪ੍ਰਿੰਸੀਪਲ ਡਾ.ਜਸਪਾਲ ਸਿੰਘ ਸਨਮਾਨਤ 

ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪ੍ਰਿੰਸੀਪਲ ਡਾ.ਜਸਪਾਲ ਸਿੰਘ ਸਨਮਾਨਤ 

ਗੜ੍ਹਦੀਵਾਲਾ (ਚੌਧਰੀ) 

ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪ੍ਰਿੰਸੀਪਲ ਡਾ. ਜਸਪਾਲ ਸਿੰਘ ਸਨਮਾਨਤ

13 ਸਤੰਬਰ : ਵਿਦਿਆਰਥੀਆਂ ਦੇ ਸਮਾਜਿਕ ਤੇ ਬੌੋਧਿਕ ਪੱਧਰ ਨੂੰ ਉੱਚਾ ਚੁੱਕਣ ਅਤੇ ਅਧਿਆਪਕ ਵਰਗ ਵਲੋਂ ਸਮਾਜ ਪ੍ਰਤੀ ਮਹੱਤਵਪੂਰਨ ਯੋਗਦਾਨ ਪਾਉਣ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੇਂਦਰੀ ਦਫ਼ਤਰ ਮਾਡਲ ਟਾਊਨ ਐਕਸ਼ਟੈਂਸ਼ਨ, ਲੁਧਿਆਣਾ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ 50 ਸਾਲਾਂ ਵਰ੍ਹੇਗੰਢ ਮਨਾਉਂਦਿਆਂ ਐੱਸ.ਸੀ.ਡੀ. ਸਰਕਾਰੀ ਕਾਲਜ, ਲੁਧਿਆਣਾ ਵਿਖੇ ਅਧਿਆਪਕ ਸਨਮਾਨ ਸਮਾਗਮ ਮਿਤੀ 07/09/2022 ਨੂੰ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਪ੍ਰੋ. ਜਤਿੰਦਰ ਕੌਰ ਧਰਮ ਅਧਿਐਨ ਵਿਭਾਗ, ਨੂੰ ਸਨਮਾਨ ਪੱਤਰ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਧਰਮ ਅਧਿਐਨ ਦੀ ਪ੍ਰੋ. ਜਤਿੰਦਰ ਕੌਰ ਦੀਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀਆ ਗਤੀਵਿਧੀਆਂ ਨੁੰ ਦੇਖਦੇ ਹੋਏ ਪ੍ਰਦਾਨ ਕੀਤਾ ਗਿਆ।