Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਸ਼੍ਰੀ ਗੁਰੂ ਹਰਕ੍ਰਿਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾਗ੍ਰੰਥੀਆਂ ਵਿੱਚ ਸਾਲਾਨਾ ਸਮਾਰੋਹ ਕਰਵਾਇਆ ਗਿਆ

ਸ਼੍ਰੀ ਗੁਰੂ ਹਰਕ੍ਰਿਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾਗ੍ਰੰਥੀਆਂ ਵਿੱਚ ਸਾਲਾਨਾ ਸਮਾਰੋਹ ਕਰਵਾਇਆ ਗਿਆ

ਬਟਾਲਾ  (ਅਵਿਨਾਸ਼ ਸ਼ਰਮਾ)

ਅੱਜ ਦੀ ਜਵਾਨੀ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਧਿਆਨ ਦੇਣਾਂ ਚਾਹੀਦਾ ਹੈ – ਰਾਜੇਸ਼ ਤੁਲੀ1

17 ਫਰਵਰੀ : ਹਲਕਾ ਬਟਾਲਾ ਦੇ ਸ਼੍ਰੀ ਗੁਰੂ ਹਰਕ੍ਰਿਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿੱਖੇ ਇੱਕ ਸਾਲਾਨਾ ਖੇਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਹਲਕਾ ਵਿਧਾਇਕ ਸ਼੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਤੇ ਮੁੱਖ ਮਹਿਮਾਨ ਵਜੋਂ ਆਪ ਆਗੂ ਰਾਜੇਸ਼ ਤੁੱਲੀ, ਗੁਰਦੀਪ ਸਿੰਘ ਅਤੇ ਪੰਜਾਬ ਸਿੰਘ ਨੇ ਸ਼ਿਰਕਤ ਕੀਤੀ, ਇਸ ਮੌਕੇ ਰਾਜੇਸ਼ ਤੁਲੀ ਨੇ ਕਿਹਾ ਕੀ ਸਾਡੇ ਮਾਨਯੋਗ ਐੱਮ ਐਲ ਏ ਸ਼ੈਰੀ ਕਲਸੀ ਜੌ ਕੀ ਬਟਾਲਾ ਦੀ ਜਨਤਾ ਨੇ ਭਾਰੀ ਗਿਣਤੀ ਵਿੱਚ ਵੋਟਾਂ ਦੇ ਕੇ ਵਿਧਾਨਸਭਾ ਵਿੱਚ ਭੇਜੀਆਂ ਅਤੇ ਅਪਣੇ ਇਸ ਅਨਮੋਲ ਤੋਹਫੇ ਨੂੰ ਕਲਸੀ ਸਾਹਬ ਬਟਾਲੇ ਦੀ ਜਨਤਾ ਨੂੰ ਖੇਡਾਂ ਵਾਸਤੇ ਉਤਸਾਹਤ ਕਰਦੇ ਹੋਏ ਯੁਵਾ ਲੜਕੇ ਲੜਕੀਆ ਨੂੰ ਵੱਖ ਵੱਖ ਖੇਡਾਂ ਵਾਸਤੇ ਅਪਣੇ ਫੰਡਾ ਵਿੱਚੋ ਫੰਡ ਦੇ ਕੇ ਉਤਸਾਹਿਤ ਕਰ ਰਹੇ ਹਨ ਐਮ ਐਲ ਸਾਹਿਬ ਦਾ ਯੁਵਾ ਨਸ਼ੇ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਇਸ ਮੌਕੇ ਤੇ ਚੈਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਪਰਸਨ ਰਵਿੰਦਰ ਕੌਰ, ਸੈਕਟਰੀ ਦਰਸ਼ਨਪ੍ਰੀਤ ਸਿੰਘ ਪਾਰੋਵਾਲ, ਪ੍ਰਿੰਸੀਪਲ ਜਤਿੰਦਰ ਕੌਰ , ਵਾਈਸ ਪ੍ਰਿੰਸੀਪਲ , ਕੋਆਰਡੀਨੇਟਰ ਦਵਿੰਦਰ ਸਿੰਘ, ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਹਾਜਿਰ ਸਨ। ਇਸ ਮੌਕੇ ਤੇ ਸ਼੍ਰੀ ਤੁੱਲੀ ਨੇ ਆਖਿਆ ਕਿ ਜੇਕਰ ਬੱਚਿਆ ਨੂੰ ਨਸ਼ਿਆ ਤੋ ਬਚਾਉਣਾ ਹੈ ਤਾਂ ਇੱਕੋ ਇੱਕ ਹੱਲ ਖੇਡਾਂ ਹਨ। ਖੇਡਾਂ ਬੱਚਿਆ ਦਾ ਧਿਆਨ ਗ਼ਲਤ ਕੰਮਾਂ ਵੱਲ ਨਹੀਂ ਜਾਣ ਦਿੰਦੀਆ। ਉਹਨਾਂ ਆਖਿਆ ਕਿ ਇਸੇ ਤਰਾ ਜਿਸ ਤਰਾ ਪੰਜਾਬ ਵਿਦਿਆ ਵਿੱਚ ਪਿੱਛੇ ਪੈ ਚੁੱਕਿਆ ਹੈ। ਪਰ ਆਪ ਸਰਕਾਰ ਦਾ ਪੂਰਾ ਜੋਰ ਵਿਦਿਆ ਉੱਪਰ ਹੀ ਲੱਗਿਆ ਹੋਇਆ ਹੈ। ਉਹਨਾਂ ਆਖਿਆ ਕਿ ਪੰਜਾਬ ਦੇ ਬੱਚੇ ਬਹੁਤ ਹੀ ਹੋਣਹਾਰ ਹਨ। ਪਰ ਇਹਨਾਂ ਨੂੰ ਮਾਰਗ ਦਰਸ਼ਨ ਦੀ ਲੋੜ ਹੈ ਜੋ ਕਿ ਮੌਜੂਦਾ ਸਰਕਾਰ ਪੂਰਾ ਕਰੇਗੀ।