Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸ੍ਰੀ ਗੁਰੂ ਰਵਿਦਾਸ ਜੈਯੰਤੀ ਦੇ ਸਬੰਧ ’ਚ ਜ਼ਿਲ੍ਹੇ ਦੇ ਸਮੂਹ ਵਿਦਿਅਕ ਸੰਸਥਾਵਾਂ ’ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ -ਡਿਪਟੀ ਕਮਿਸ਼ਨਰ ਨੇ ਹੁਕਮ ਕੀਤੇ ਜਾਰੀ

ਸ੍ਰੀ ਗੁਰੂ ਰਵਿਦਾਸ ਜੈਯੰਤੀ ਦੇ ਸਬੰਧ ’ਚ ਜ਼ਿਲ੍ਹੇ ਦੇ ਸਮੂਹ ਵਿਦਿਅਕ ਸੰਸਥਾਵਾਂ ’ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ -ਡਿਪਟੀ ਕਮਿਸ਼ਨਰ ਨੇ ਹੁਕਮ ਕੀਤੇ ਜਾਰੀ

ਹੁਸ਼ਿਆਰਪੁਰ, 22 ਫਰਵਰੀ (ਬਿਊਰੋ) 

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਪੁਰਬ ਸਬੰਧੀ 23 ਫਰਵਰੀ ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਸਬੰਧ ਵਿਚ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਸਕੂਲਾਂ, ਕਾਲਜਾਂ ਵਿਚ ਬੋਰਡ, ਯੂਨੀਵਰਸਿਟੀਜ਼, ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਹੋ ਰਹੀਆਂ ਹਨ, ਉਨ੍ਹਾਂ ਸਕੂਲਾਂ, ਕਾਲਜਾਂ ਵਿਚ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ) ਹੁਸ਼ਿਆਰਪੁਰ ਹੁਕਮ ਲਾਗੂ ਕਰਵਾਉਣ ਦੇ ਜ਼ਿੰਮੇਵਾਰੀ ਹੋਣਗੇ।