ਦੂਜੇ ਪਾਸੇ ਭਾਜਪਾ ਆਗੂਆਂ ਨੇ ਵੀ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ ਤੇ ਚੰਨੀ ਸਰਕਾਰ ਨੂ ਸਹੀ ਸੁਰੱਖਿਆ ਨਾ ਮੁਹਈਆ ਕਰਵਾਉਣ ਲਈ ਜਿੰਮੇਵਾਰ ਦੱਸਿਆ ਹੈ।
ਬਠਿੰਡਾ PPT BUREAU 5/01/2022 ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਤੇ ਸਨ ਤੇ ਉਨ੍ਹਾਂ ਵੱਲੋਂ ਫਿਰੋਜਪੁਰ ਵਿੱਚ ਰੈਲੀ ਦਾ ਆਯੋਜਨ ਵੀ ਕੀਤਾ ਗਿਆ ਸੀ। ਆਯੋਜਿਤ ਕੀਤੀ ਰੈਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਨਹੀਂ ਪਹੁੰਚ ਸਕੇ ਤੇ ਇਹ ਹਵਾਲਾ ਦਿੱਤਾ ਜਾ ਰਿਹਾ ਹੈ ਕਿ ਵੱਡੀ ਗਿਣਤੀ ਵਿੱਚ ਸੁਰੱਖਿਆ ਖਾਮੀਆਂ ਕਰਨ ਪ੍ਰਧਾਨ ਮੰਤਰੀ ਨੂੰ ਰੈਲੀ ਵਾਲੀ ਜਗ੍ਹਾ ਤੇ ਨਹੀਂ ਪਹੁੰਚਾਇਆ ਜਾ ਸੱਕਿਆ। ਜਿਸਦੇ ਚਲਦਿਆਂ ਗ੍ਰਿਹ ਵਿਭਾਗ ਨੇ ਐਸ. ਐਸ. ਪੀ. ਫਿਰੋਜਪੁਰ ਹਰਮਨਦੀਪ ਸਿੰਘ ਹੰਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇੱਥੇ ਭਰੋਸੇਯੋਗ ਸੂਤਰਾਂ ਤੋਂ ਇਹ ਵੀ ਸੁਣਨ ਵਿੱਚ ਆ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਤੋਂ ਵਾਪਿਸ ਜਾਂਦੇ ਸਮੇਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਮੈਂ “ਖੁੱਸਕਿਸਮਤ ਹਾਂ ਜੋ ਜਿੰਦਾ ਵਾਪਿਸ ਜਾ ਰਿਹਾ ਹਾ
ਦੂਜੇ ਪਾਸੇ ਭਾਜਪਾ ਆਗੂਆਂ ਨੇ ਵੀ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ ਤੇ ਚੰਨੀ ਸਰਕਾਰ ਨੂ ਸਹੀ ਸੁਰੱਖਿਆ ਨਾ ਮੁਹਈਆ ਕਰਵਾਉਣ ਲਈ ਜਿੰਮੇਵਾਰ ਦੱਸਿਆ ਹੈ।