Prime Punjab Times

Latest news
ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1... ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ...
ADVERTISEMENT
You are currently viewing SSP ਸਰਤਾਜ ਸਿੰਘ ਚਾਹਲ ਦਾ ਤਬਾਦਲਾ, ਸੁਰਿੰਦਰ ਲਾਂਬਾ ਹੋਣਗੇ ਹੁਸ਼ਿਆਰਪੁਰ ਦੇ ਨਵੇਂ SSP

SSP ਸਰਤਾਜ ਸਿੰਘ ਚਾਹਲ ਦਾ ਤਬਾਦਲਾ, ਸੁਰਿੰਦਰ ਲਾਂਬਾ ਹੋਣਗੇ ਹੁਸ਼ਿਆਰਪੁਰ ਦੇ ਨਵੇਂ SSP

ਹੁਸ਼ਿਆਰਪੁਰ (PPT NEWS)20 ਨਵੰਬਰ

: ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਸ਼ਿਆਰਪੁਰ ਦੇ ਐੱਸਐੱਸਪੀ ਦਾ ਤਬਾਦਲਾ ਸੰਗਰੂਰ ਦੇ ਐੱਸਐੱਸਪੀ ਵਜੋਂ ਕਰ ਦਿੱਤਾ ਗਿਆ ਹੈ ਅਤੇ ਸੰਗਰੂਰ ਵਿੱਚ ਤਾਇਨਾਤ ਐੱਸਐੱਸਪੀ ਨੂੰ ਹੁਸ਼ਿਆਰਪੁਰ ਦਾ ਚਾਰਜ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ ਐੱਸਐੱਸਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਦਾ ਇੱਥੋਂ ਤਬਾਦਲਾ ਕਰ ਦਿੱਤਾ ਗਿਆ ਹੈ। ਸੰਗਰੂਰ ਦੇ ਐਸਐਸਪੀ ਨੂੰ ਜਦੋਂਕਿ ਸੰਗਰੂਰ ਵਿੱਚ ਕੰਮ ਕਰ ਰਹੇ ਐਸਐਸਪੀ ਸੁਰਿੰਦਰ ਲਾਂਬਾ ਨੂੰ ਹੁਸ਼ਿਆਰਪੁਰ ਤਾਇਨਾਤ ਕੀਤਾ ਗਿਆ ਹੈ।

error: copy content is like crime its probhihated