Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸੁਸਾਇਟੀ ਵਲੋਂ 100 ਵਾਂ ਰਾਸ਼ਨ ਵੰਡ ਸਮਾਰੋਹ ਤੇ ਨਵੇਂ ਬਣਾਏ ਦਫਤਰ ਦਾ ਉਦਘਾਟਨ 10 ਮਈ ਨੂੰ

ਸੁਸਾਇਟੀ ਵਲੋਂ 100 ਵਾਂ ਰਾਸ਼ਨ ਵੰਡ ਸਮਾਰੋਹ ਤੇ ਨਵੇਂ ਬਣਾਏ ਦਫਤਰ ਦਾ ਉਦਘਾਟਨ 10 ਮਈ ਨੂੰ

ਗੜ੍ਹਦੀਵਾਲਾ 5 ਮਈ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ 100 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਅਤੇ ਗੜ੍ਹਦੀਵਾਲਾ ਵਿਖੇ ਨਵੇਂ ਬਣਾਏ ਦਫਤਰ ਦੀ ਇਮਾਰਤ ਦਾ ਉਦਘਾਟਨ ਸਬੰਧੀ ਸੁਸਾਇਟੀ ਵਲੋਂ ਮੀਟਿੰਗ ਕੀਤੀ ਗਈ। ਜਿਸ ਵਿਚ ਨਵੇਂ ਬਣੇ ਦਫਤਰ ਵਿਚ ਸਭ ਤੋਂ ਪਹਿਲਾਂ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਸ਼੍ਰੀ ਆਖੰਡ ਪਾਠ ਸਾਹਿਬ ਮਿਤੀ 8 ਮਈ ਨੂੰ ਸਵੇਰੇ 8 ਵਜੇ ਆਰੰਭ ਕੀਤੇ ਜਾਣਗੇ ਅਤੇ ਭੋਗ 10 ਮਈ ਨੂੰ ਪੈਣਗੇ ਉਪਰੰਤ 100 ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕੀਤਾ ਜਾਵੇਗਾ। ਇਸ ਮੌਕੇ ਮਾਸਟਰ ਗੁਰਿੰਦਰਜੀਤ ਸਿੰਘ ਜੀਆ ਸਹੋਤਾ ਦੀ ਯਾਦ ਵਿਚ ਨਵੇਂ ਦਫਤਰ ਵਿਚ ਉਨ੍ਹਾਂ ਦੀ ਯਾਦ ਵਿਚ ਚਲਾਈਆਂ ਗਈਆਂ ਐਬੁਲੈਂਸ, ਫਾਇਰ ਬ੍ਰਿਗੇਡ ਤੇ ਸ਼ਵ ਵਾਹਨ ਲੋਕਾਂ ਦੀ ਸਹੂਲਤ ਲਈ ਖੜੇ ਕੀਤੇ ਜਾਣਗੇ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਦੀਪ ਸਿੰਘ ਖਾਲਸਾ, ਦਿਲਬਾਗ ਸਿੰਘ ਬੇਰਮਪੁਰ, ਦਵਿੰਦਰ ਸਿੰਘ ਮੂਨਕ ਸਰਬੱਤ ਦਾ ਭਲਾ ਸੁਸਾਇਟੀ, ਕੁਲਵੀਰ ਸਿੰਘ, ਲਖਵਿੰਦਰ ਸਿੰਘ ਮਿਰਜਾਪੁਰ,ਜਗਤਾਰ ਸਿੰਘ ਪੰਡੋਰੀ, ਸਿਮਰਜੀਤ ਸਿੰਘ ਸਿਮਾ, ਹੈਪੀ ਸ਼ੇਰਪੁਰ, ਗੋਲਡੀ, ਦੁਸ਼ੰਤ ਬਹਿਲ, ਦਰਸ਼ਪ੍ਰੀਤ ਸਿੰਘ, ਜਗਦੀਪ ਸਿੰਘ ਦੇਵੀ, ਸਰਬ ਬੁੱਟਰ, ਜਗਰੂਪ ਸਿੰਘ, ਮਨਪ੍ਰੀਤ ਸਿੰਘ, ਹਰਿੰਦਰ ਸਿੰਘ, ਕੁਲਵੰਤ ਸਿੰਘ, ਕਿਰਤਪਾਲ ਸਿੰਘ, ਮਨਿੰਦਰ ਸਿੰਘ, ਰਵੀ ਪੰਡੋਰੀ ਅਟਵਾਲ, ਦਵਿੰਦਰ ਸਿੰਘ ਗੋਲਡੀ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।