Prime Punjab Times

Latest news
KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ : ਪ... ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਮੈਗਾ ਪੀ.ਟੀ.ਐਮ.ਹੋਈ ਸਿਵਲ ਹਸਪਤਾਲ ਦਸੂਹਾ ਵਿਖੇ ਵਿਧਾਇਕ ਘੁੰਮਣ ਨੇ ਸਿਟੀ ਸਕੈਨ ਦਾ ਕੀਤਾ ਉਦਘਾਟਨ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾ ਦਾ ਕੀਤਾ ਚੈਕਅੱਪ : ਡਾ. ਸੁਦੇਸ਼ ਰਾਜਨ ਖਾਲਸਾ ਕਾਲਜ ਵਿਖੇ ਇੰਟਰ-ਡਿਪਾਰਟਮੈਂਟ ਕਵਿਜ਼ ਮੁਕਾਬਲਾ ਕਰਵਾਇਆ ਗਿਆ 10 ਅਕਤੂਬਰ ਸੰਗਰੂਰ ਦੀ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ - ਆਗੂ: ਪ੍ਰਿੰਸ ਪਲਿਆਲ,ਜਗਵਿੰਦਰ ਸਿੰਘ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ
ADVERTISEMENT
You are currently viewing ਵਿਦਿਆਰਥੀਆਂ ‘ਚ ਰੱਖੜੀ ਬਨਾਉਣ ਅਤੇ ਥਾਲੀ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ

ਵਿਦਿਆਰਥੀਆਂ ‘ਚ ਰੱਖੜੀ ਬਨਾਉਣ ਅਤੇ ਥਾਲੀ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ

ਗੜ੍ਹਦੀਵਾਲਾ 17 ਅਗਸਤ (ਚੌਧਰੀ)

: ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆ ਦਾ ਰੱਖੜੀ ਬਨਾਉਣ ਅਤੇ ਥਾਲੀ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਰੱਖੜੀ ਮੁਕਾਬਲੇ ਵਿੱਚ ਜੀਆ ਨੇ ਪਹਿਲਾ, ਅਕਸ਼ਿਤਾ ਨੇ ਦੂਜਾ ਸਥਾਨ ਹਾਸਲ ਕੀਤਾ। ਥਾਲੀ ਸਜਾਉਣ ਦੇ ਮੁਕਾਬਲੇ ਵਿੱਚ ਰਿਤਿਕਾ ਅਤੇ ਜੀਆ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਸ੍ਰੀ ਸੰਜੀਵ ਸਿੰਘ, ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ, ਡਾ. ਹਰਪ੍ਰੀਤ ਕੌਰ, ਮੈਡਮ ਜਸਪ੍ਰੀਤ ਕੌਰ, ਮੈਡਮ ਸੀਮਾ ਕੁਮਾਰੀ ਅਤੇ ਸ੍ਰੀ ਸੁਖਵਿੰਦਰ ਕੁਮਾਰ ਹਾਜ਼ਰ ਸਨ। ਵਿਦਿਆਰਥੀਆ ਦੀ ਹੌਂਸਲਾ ਅਫ਼ਜਾਈ ਲਈ ਪਹਿਲੀ ਅਤੇ ਦੂਜਾ ਸਥਾਨ ਹਾਸਲ; ਕਰਨ ਵਾਲੇ ਵਿਦਿਆਰਥੀਆ ਨੂੰ ਕੈਸ ਇਨਾਮ ਦਿੱਤੇ ਗਏ।