Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਸਹਿਜ ਪਾਠ ਕਰਕੇ ਵਿਦਿਆਰਥੀ ਆਪਣੇ ਵਿਰਸੇ ਨਾਲ ਜੁੜ ਸਕਣਗੇ : ਪ੍ਰੋ ਜਤਿੰਦਰ ਕੌਰ

ਸਹਿਜ ਪਾਠ ਕਰਕੇ ਵਿਦਿਆਰਥੀ ਆਪਣੇ ਵਿਰਸੇ ਨਾਲ ਜੁੜ ਸਕਣਗੇ : ਪ੍ਰੋ ਜਤਿੰਦਰ ਕੌਰ

ਸਹਿਜ ਪਾਠ ਕਰਕੇ ਵਿਦਿਆਰਥੀ ਆਪਣੇ ਵਿਰਸੇ ਨਾਲ ਜੁੜ ਸਕਣਗੇ : ਪ੍ਰੋ ਜਤਿੰਦਰ ਕੌਰ 

ਗੜ੍ਹਦੀਵਾਲਾ 23 ਅਪ੍ਰੈਲ (ਚੌਧਰੀ) : ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਜੀ ਦੀ ਅਗਵਾਈ ਵਿੱਚ ਧਰਮ ਅਧਿਐਨ ਵਿਭਾਗ ਦੇ ਮੁੱਖੀ ਪ੍ਰੋ. ਜਤਿੰਦਰ ਕੌਰ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਪਿੰਡ ਬਲਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 40 ਵਿਦਿਆਰਥੀਆਂ ਨੇ ਸਹਿਜ ਪਾਠ ਸ੍ਰੀ ਗੁਰੂ  ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਦਿਵਸ ਨੁੰ ਸਮਰਪਿਤ ਕੀਤੇ।ਪ੍ਰੋ.ਜਤਿੰਦਰ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫ਼ਲਸਫੇ ਬਾਰੇ ਦੱਸਦੇ ਹੋਏ ਕਿਹਾ ਕਿ ਸਹਿਜ ਪਾਠ ਕਰਕੇ ਵਿਦਿਆਰਥੀ ਆਪਣੇ ਵਿਰਸੇ ਨਾਲ ਜੁੜ ਸਕਣਗੇ। ਸਹਿਜ ਪਾਠ ਕਰਨ ਨਾਲ ਸਮਾਜ ਵਿੱਚ ਮਿਲਵਰਤਣ ਹੌਂਸਲੇ ਤੇ ਸਿਦਕ ਦੀ ਭਾਵਨਾ ਪੈਦਾ ਕੀਤੀ ਜਾ ਸਕਦੀ ਹੈ। ਇਸ ਮੌਕੇ ਤੇ ‘ ਸਹਿਜ ਪਾਠ ਸੇਵਾ ਸੁਸਾਇਟੀ’ ਵਲੋਂ ਭਾਈ ਜਸਮੀਤ ਸਿੰਘ ਨੇ ਸਹਿਜ ਪਾਠ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਭੇਟਾ ਰਹਿਤ ਪੋਥੀਆਂ ਦਿੱਤੀਆ। ਵਿਦਿਆਰਥੀ ਗੁਰਬਾਣੀ ਨਾਲ ਜੁੜ ਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਅਕਾਦਮਿਕ ਪੜ੍ਹਾਈ ਦੇ ਨਾਲ –ਨਾਲ ਧਾਰਮਿਕ ਗਤੀਵਿਧੀਆ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ।

error: copy content is like crime its probhihated