Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ
ADVERTISEMENT
You are currently viewing ਸਬ ਇੰਸਪੈਕਟਰ ਓਮ ਪ੍ਰਕਾਸ਼ ਤਰੱਕੀ ਉਪਰੰਤ ਬਣੇ ਇੰਸਪੈਕਟਰ 

ਸਬ ਇੰਸਪੈਕਟਰ ਓਮ ਪ੍ਰਕਾਸ਼ ਤਰੱਕੀ ਉਪਰੰਤ ਬਣੇ ਇੰਸਪੈਕਟਰ 

ਦਸੂਹਾ, 23 ਦਸੰਬਰ (ਚੌਧਰੀ ) : ਦਸੂਹਾ ਵਿਖੇ ਬਤੌਰ ਸੀ.ਆਈ.ਡੀ. ਇੰਚਾਰਜ ਤਾਇਨਾਤ ਸਬ ਇੰਸਪੈਕਟਰ ਓਮ ਪ੍ਰਕਾਸ਼ ਜੋਕਿ ਤਰੱਕੀ ਉਪਰੰਤ ਇੰਸਪੈਕਟਰ ਬਣ ਗਏ ਹਨ।

ਇਸ ਮੌਕੇ ਉਨ੍ਹਾਂ ਨੂੰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਸਗੇ- ਸੰਬੰਧੀਆਂ, ਰਿਸ਼ਤੇਦਾਰਾਂ ਤੇ ਇਲਾਕਾ ਨਿਵਾਸੀਆਂ ਵੱਲੋਂ ਮੁਬਾਰਕਾਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸ ਸੰਬੰਧੀ ਡੀ.ਐਸ.ਪੀ. ਕੁਲਵੀਰ ਸਿੰਘ,ਡੀ.ਐਸ.ਪੀ. ਰਣਜੀਤ ਸਿੰਘ,ਇੰਸਪੈਕਟਰ ਸਤਵਿੰਦਰ ਸਿੰਘ,ਇੰਸਪੈਕਟਰ ਧਰਮਿੰਦਰ ਸਿੰਘ, ਐਸ.ਐਚ.ਓ. ਦਸੂਹਾ ਗੁਰਪ੍ਰੀਤ ਸਿੰਘ, ਏ ਐਸ ਆਈ ਹਰਦੀਪ ਸਿੰਘ, ਪ੍ਰਧਾਨ ਚਮਨ ਲਾਲ, ਜਰਨੈਲ ਸਿੰਘ, ਰਿਟਾਇਰਡ ਡਿਪਟੀ ਕਮਾਂਡੈਂਟ ਬਿਸ਼ਨ ਲਾਲ, ਵਾਰੰਟ ਅਫ਼ਸਰ ਕਿਸ਼ਨ ਲਾਲ, ਸਾਬਕਾ ਸਰਪੰਚ ਕਮਲਜੀਤ ਸਿੰਘ ਢਿੱਲੋਂ, ਨਗਰ ਕੌਂਸਲਰ ਰਾਜੇਸ਼ ਕੁਮਾਰ ਪਿੰਕੀ, ਸਾਬਕਾ ਸਰਪੰਚ ਵੀਨਾ ਰਾਣੀ, ਮੇਜਰ ਰਵਿੰਦਰ ਸਿੰਘ, ਸਮੀਰ ਨਿਊਜ਼ੀਲੈਂਡ ਤੋਂ ਇਲਾਵਾ ਸਮੂਹ ਸਟਾਫ਼ ਸੀ.ਆਈ.ਡੀ. ਦਸੂਹਾ ਤੇ ਸਮੂਹ ਸਟਾਫ਼ ਸੀ.ਆਈ.ਡੀ.ਹੁਸ਼ਿਆਰਪੁਰ ਵੱਲੋਂ ਵੀ ਮੁਬਾਰਕਾਂ ਦਿੱਤੀਆਂ ਗਈਆਂ।