Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਨੰਬਰਦਾਰਾਂ ਦੀ ਮਹੀਨਾਵਾਰ ਮੀਟਿੰਗ ਹੋਈ

ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਨੰਬਰਦਾਰਾਂ ਦੀ ਮਹੀਨਾਵਾਰ ਮੀਟਿੰਗ ਹੋਈ

ਗੜ੍ਹਦੀਵਾਲਾ (ਚੌਧਰੀ) 14 ਨਵੰਬਰ

: ਅੱਜ ਨੰਬਰਦਾਰ ਯੂਨੀਅਨ ਗੜਦੀਵਾਲਾ ਦੀ ਮੀਟਿੰਗ ਤਹਿਸੀਲ ਕੰਪਲੈਕਸ ਵਿੱਚ ਨੰਬਰਦਾਰ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਨੰਬਰਦਾਰਾਂ ਨੂੰ ਆ ਰਹੀਆਂ ਸਮੱਸਿਆ ਬਾਰੇ ਵਿਚਾਰਾਂ ਕੀਤੀਆਂ। ਨੰਬਰਦਾਰਾਂ ਨੇ ਸਰਕਾਰ ਤੋਂ ਸਰਬ ਸੰਮਤੀ ਨਾਲ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਣ ਪੱਤਾ ਵਧਾਇਆ ਜਾਵੇ। ਸਰਕਾਰ ਵੱਲੋਂ ਨੰਬਰਦਾਰਾਂ ਦੀਆਂ ਮੰਨੀਆਂ ਮੰਗਾਂ ਬਾਰੇ ਨੋਟੀਫਿਕੇਸ਼ਨ ਜਾਰੀ ਹੋਵੇ। ਉਹਨਾਂ ਕਿਹਾ ਕਿ ਜਿਹੜੇ ਨੰਬਰਦਾਰਾਂ ਨੇ ਲਾਈਫ ਸਰਟੀਫਿਕੇਟ ਨਹੀਂ ਜਮਾ ਕਰਾਏ ਉਹ ਲਾਈਫ ਸਰਟੀਫਿਕੇਟ ਜਮਾ ਕਰਾਉਣ। ਜਿਨਾਂ ਲੰਬੜਦਾਰਾਂ ਦੀਆਂ ਸਨਤਾਂ ਨਹੀਂ ਮਿਲ ਰਹੀਆਂ ਪਰ ਪਹਿਲਾਂ ਉਹਨਾਂ ਨੂੰ ਨੰਬਰਦਾਰੀ ਦਾ ਮਾਣ ਭੱਤਾ ਮਿਲਦਾ ਸੀ ਹੁਣ ਉਹ ਬੰਦ ਹੋ ਗਿਆ ਹੈ ਉਸ ਨੂੰ ਬਹਾਲ ਕੀਤਾ ਜਾਵੇ। ਉਹਨਾਂ ਕਿਹਾ ਕਿ ਤਹਿਸੀਲ ਵਿੱਚ ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਬਹਾਲ ਕੀਤਿਆਂ ਜਾਣ ਤਾਂ ਕਿ ਲੋਕਾਂ ਨੂੰ ਕੰਮ ਕਰਾਉਣ ਵਿੱਚ ਦਿੱਕਤ ਨਾ ਆਵੇ। ਅੱਜ ਦੀ ਮੀਟਿੰਗ ਵਿੱਚ ਬਲਦੇਵ ਸਿੰਘ, ਅਸ਼ਨੀ ਕੁਮਾਰ, ਸੁਖਬੀਰ ਸਿੰਘ ਰਾਮਦਾਸ, ਗੁਰਮੀਤ ਸਿੰਘ ਮਦਨਜੀਤ ਸਿੰਘ ਧਰਮਿੰਦਰ ਕਲਿਆਣ, ਸ਼ਿੰਗਾਰਾ ਸਿੰਘ, ਗਿਆਨ ਸਿੰਘ, ਹਰਮੇਸ਼ ਸਿੰਘ ਰਾਜਕੁਮਾਰ ਆਦਿ ਸ਼ਾਮਿਲ ਸਨ। ਫੋਟੋ ਈਮੇਲ

error: copy content is like crime its probhihated