Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਨੰਬਰਦਾਰਾਂ ਦੀ ਮਹੀਨਾਵਾਰ ਹੋਈ ਮੀਟਿੰਗ

ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਨੰਬਰਦਾਰਾਂ ਦੀ ਮਹੀਨਾਵਾਰ ਹੋਈ ਮੀਟਿੰਗ

ਗੜਦੀਵਾਲਾ 10 ਅਪ੍ਰੈਲ (ਚੌਧਰੀ) 

: ਅੱਜ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਨੰਬਰਦਾਰਾਂ ਯੂਨੀਅਨ ਦੀ ਮੀਟਿੰਗ ਮਨੋਹਰ ਲਾਲ ਡੱਫਰ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਇਲਾਕੇ ਦੇ ਨੰਬਰਦਾਰਾਂ ਨੇ ਭਾਗ ਲਿਆ ,ਇਸ ਮੀਟਿੰਗ ਨੂੰ ਅਸਿਸਟੈਂਟ ਕਮਿਸ਼ਨਰ ਪੰਕਜ ਕੁਮਾਰ ਨਾਇਬ ਤਹਿਸੀਲਦਾਰ ਖੁਸ਼ਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ।ਉਹਨਾਂ ਨੇ ਨੰਬਰਦਾਰਾਂ ਨੂੰ ਹਦਾਇਤ ਕੀਤੀ ਕਿ ਡਿਜੀਟਲ ਕਰੋਪ ਸਰਵੇ ਕਰਨ ਲਈ ਹਰ ਨੰਬਰਦਾਰ ਪਿੰਡ ਵਿੱਚੋਂ ਚਾਰ ਪੜ੍ਹੇ ਲਿਖੇ ਬੱਚੇ ਤਹਿਸੀਲ ਵਿੱਚ ਭੇਜੇ ਤਾਂ ਕਿ ਉਹਨਾਂ ਨੂੰ ਟ੍ਰੇਨਿੰਗ ਦੇ ਕੇ ਡਿਜੀਟਲ ਕਰੋਪ ਸਰਵੇ ਟਾਈਮ ਅਨੁਸਾਰ ਆਸਾਨੀ ਨਾਲ ਹੋ ਸਕੇ ਇਸ ਮੀਟਿੰਗ ਵਿੱਚ ਲੰਬੜਦਾਰਾਂ ਨੇ ਆਪਣੀਆਂ ਮੰਗਾਂ ਪ੍ਰਤੀ ਵੀ ਸਰਕਾਰ ਦੇ ਧਿਆਨ ਵਿੱਚ ਲਿਆਂਦਾ। ਅਸਿਸਟੈਂਟ ਕਮਿਸ਼ਨਰ ਪੰਕਜ ਕੁਮਾਰ ਨੇ ਭਰੋਸਾ ਦਵਾਇਆ ਕਿ ਤਹਿਸੀਲ ਵਿੱਚ ਬਾਥਰੂਮ ਅਤੇ ਸਫਾਈ ਦਾ ਜਲਦੀ ਹੀ ਢੁਕਵਾਂ ਪ੍ਰਬੰਧ ਕਰ ਦਿੱਤਾ ਜਾਵੇਗਾ ਅਤੇ ਕਿਸੇ ਨੂੰ ਵੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਅਸਿਸਟੈਂਟ ਕਮਿਸ਼ਨਰ ਪੰਕਜ ਕੁਮਾਰ ਤੇ ਨਾਇਵ ਤਹਿਸੀਲਦਾਰ ਖੁਸ਼ਮਿੰਦਰ ਸਿੰਘ ਗਿਰਦਾਵਰ ਮਨਪ੍ਰੀਤ ਸਿੰਘ,ਗਿਰਦਾਵਰ ਸੰਤੋਖ ਰਾਜ, ਗਿਰਦਾਵਰ ਗੁਰਪ੍ਰੀਤ ਸਿੰਘ ਨੂੰ ਯੂਨੀਅਨ ਵੱਲੋਂ ਸਿਰੋਪਾਏ ਦੇਕੇ ਸਨਮਾਨਿਤ ਕੀਤਾ ਗਿਆ ।ਅੱਜ ਦੀ ਇਸ ਮੀਟਿੰਗ ਵਿੱਚ ਨੰਬਰਦਾਰ ਗੁਰਮੀਤ ਸਿੰਘ, ਮਲਕੀਤ ਸਿੰਘ,ਅਸ਼ਨੀ ਕੁਮਾਰ,ਧਰਮਿੰਦਰ ਕਲਿਆਣ,ਰਾਮ ਕਿਸ਼ਨ, ਅਮਰੀਕ ਸਿੰਘ, ਕੁਲਦੀਪ ਸਿੰਘ, ਹਰਵਿੰਦਰ ਸਿੰਘ,ਧਰਮ ਸਿੰਘ,ਬਲਵਿੰਦਰ ਸਿੰਘ,ਸਰੂਪ ਸਿੰਘ,ਦਰਸ਼ਨ ਸਿੰਘ,ਸ਼ਿੰਗਾਰਾ ਸਿੰਘ ,ਰੇਸ਼ਮ ਸਿੰਘ ,ਕਮਲਜੀਤ ਸਿੰਘ, ਬਲਵਿੰਦਰ ਸਿੰਘ, ਅਜੀਤ ਸਿੰਘ, ਬਲਦੇਵ ਸਿੰਘ, ਜਸਬੀਰ ਕੌਰ, ਸੰਜੀਵ ਕੁਮਾਰ, ਓੰਕਾਰ ਸਿੰਘ, ਬਲਦੇਵ ਸਿੰਘ ਆਦਿ ਨੇ ਭਾਗ ਲਿਆ।