Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸ਼ੂਗਰ ਮਿੱਲ ਰੰਧਾਵਾ ਚੋਂ ਟਰੈਕਟਰਾਂ ਦੀਆਂ ਬੈਟਰੀਆਂ ਚੋਰੀ ਕਰਨ ਦੇ ਦੋਸ਼ ‘ਚ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ

ਸ਼ੂਗਰ ਮਿੱਲ ਰੰਧਾਵਾ ਚੋਂ ਟਰੈਕਟਰਾਂ ਦੀਆਂ ਬੈਟਰੀਆਂ ਚੋਰੀ ਕਰਨ ਦੇ ਦੋਸ਼ ‘ਚ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ

ਦਸੂਹਾ (PPT NEWS) 

26 ਫਰਵਰੀ : ਸ਼ੂਗਰ ਮਿੱਲ ਰੰਧਾਵਾ ਚੋਂ ਟਰੈਕਟਰਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਦਸੂਹਾ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਅਮਨ ਪੁੱਤਰ ਟਹਿਲ ਸਿੰਘ ਵਾਸੀ ਧੁੱਗਾ ਕਲਾਂ ਅਤੇ ਸਾਬੀ ਪੁੱਤਰ ਲਖਵਿੰਦਰ ਸਿੰਘ ਵਾਸੀ ਧੁੱਗਾ ਕਲਾਂ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਇਹ ਮੁਕੱਦਮਾ ਦਰਖਾਸਤ ਦਸਤੀ 256 ਮਿਤੀ 25-02-23 ਵੱਲੋ  ਬਲਦੇਵ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਨੰਗਲ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ( ਉਮਰ ਕਰੀਬ 62 ਸਾਲ ) ਅਮਨ ਪੁੱਤਰ ਟਹਿਲ ਸਿੰਘ ਵਾਸੀ ਧੁੱਗਾ ਕਲਾ ਅਤੇ ਸਾਬੀ ਪੁੱਤਰ ਲਖਵਿੰਦਰ ਸਿੰਘ ਵਾਸੀ ਧੁੱਗਾ ਕਲਾ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਨੇ ਸੂਗਰ ਮਿਲ ਰੰਧਾਵਾ ਵਿੱਚ ਟਰੈਕਟਰਾਂ ਦੀਆਂ ਬੈਟਰੀਆਂ ਚੋਰੀ ਕਰਨ ਤੇ ਮੁਕੱਦਮਾ ਦਰਜ ਕੀਤਾ ਗਿਆ ।