Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਮਰ ਕੈਂਪ ਦੇ ਨਾਲ ਸੰਬੰਧਿਤ ਅਧਿਆਪਕ ਦੋ ਦਿਨਾਂ ਦੇ ਡਲਹੌਜ਼ੀ ਅਤੇ ਖਜਿਆਰ ਟੂਰ ‘ਤੇ ਗਏ

ਸਮਰ ਕੈਂਪ ਦੇ ਨਾਲ ਸੰਬੰਧਿਤ ਅਧਿਆਪਕ ਦੋ ਦਿਨਾਂ ਦੇ ਡਲਹੌਜ਼ੀ ਅਤੇ ਖਜਿਆਰ ਟੂਰ ‘ਤੇ ਗਏ

ਗੜ੍ਹਦੀਵਾਲਾ 8 ਜੂਨ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ  ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ  ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸਰਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ ਸ.ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਦੋ ਹਫਤਿਆਂ ਦੇ ਸਮਰ ਕੈਂਪ ਦੌਰਾਨ ਕਾਲਜ ਦੇ ਐਮਬੈਸਡਰ ਅਤੇ ਸਮਰ ਕੈਂਪ ਦੇ ਨਾਲ ਸੰਬੰਧਿਤ ਅਧਿਆਪਕ ਦੋ ਦਿਨਾਂ ਦੇ ਡਲਹੌਜ਼ੀ ਅਤੇ ਖਜਿਆਰ ਦੇ ਟੂਰ ‘ਤੇ ਗਏ ਸਮਰ ਕੈਂਪ ਦੇ ਕਨਵੀਨਰ ਸਰਦਾਰ ਗੁਰਪਿੰਦਰ ਸਿੰਘ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਤਰ੍ਹਾਂ ਦੇ ਟੂਰ ਬੱਚਿਆਂ ਦੇ ਬੌਧਿਕ ਅਤੇ ਮਾਨਸਿਕ ਵਿਕਾਸ ਵਿੱਚ ਵੱਡਮੁੱਲਾ ਯੋਗਦਾਨ ਪਾਉਂਦੇ ਹਨ ਇਸ ਟੂਰ ਉੱਤੇ ਸਾਰਿਆਂ ਨੇ ਬਹੁਤ ਜ਼ਿਆਦਾ ਆਨੰਦ ਮਾਣਿਆ ਇਸ ਟੂਰ ਵਿੱਚ ਪ੍ਰੋ ਗੁਰਪਿੰਦਰ ਸਿੰਘ, ਡਾ ਅਰਚਨਾ ਠਾਕੁਰ,ਦਵਿੰਦਰ ਕੁਮਾਰ ਲਾਈਬਰੇਰੀਅਨ ਅਤੇ ਪ੍ਰੋ ਗੁਰਮੁੱਖ ਪ੍ਰੀਤ ਸਿੰਘ  ਸ਼ਾਮਿਲ ਹੋਏ।