Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ.ਸ.ਸ.ਸ.ਸ ਅੰਬਾਲਾ ਜੱਟਾਂ ਵਿੱਖੇ ਪੰਜ ਰੋਜ਼ਾ ਖੇਡਾਂ ਦਾ ਸਮਰ ਕੋਚਿੰਗ ਕੈੰਪ ਸਫ਼ਲਤਾ ਪੂਰਵਕ ਨੇਪਰੇ ਚੜਿਆ 

ਸ.ਸ.ਸ.ਸ.ਸ ਅੰਬਾਲਾ ਜੱਟਾਂ ਵਿੱਖੇ ਪੰਜ ਰੋਜ਼ਾ ਖੇਡਾਂ ਦਾ ਸਮਰ ਕੋਚਿੰਗ ਕੈੰਪ ਸਫ਼ਲਤਾ ਪੂਰਵਕ ਨੇਪਰੇ ਚੜਿਆ 

ਸ.ਸ.ਸ.ਸ.ਸ ਅੰਬਾਲਾ ਜੱਟਾਂ ਵਿੱਖੇ ਪੰਜ ਰੋਜ਼ਾ ਖੇਡਾਂ ਦਾ ਸਮਰ ਕੋਚਿੰਗ ਕੈੰਪ ਸਫ਼ਲਤਾ ਪੂਰਵਕ ਨੇਪਰੇ ਚੜਿਆ 

ਗੜ੍ਹਦੀਵਾਲਾ 5 ਜੂਨ (ਚੌਧਰੀ) : ਵਿਦਿਆਰਥੀਆਂ ਨੂੰ ਸਰੀਰਿਕ ਅਤੇ ਮਨੋਵਿਗਿਆਨਕ ਤੋਰ ਤੇ ਤੰਦਰੁਸਤ ਰੱਖਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿੱਖੇ ਪੰਜ ਰੋਜ਼ਾ ਖੇਡਾਂ ਦਾ ਸਮਰ ਕੋਚਿੰਗ ਕੈੰਪ ਲਗਾਈਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਸਰੀਰਿਕ ਅਤੇ ਮਾਨਸਿਕ ਤੌਰ ਤੇ ਸਮਰੱਥ ਕਰਨ ਲਈ ਸਰੀਰਕ ਕਸਰਤਾਂ,ਖੇਡਾਂ ਅਤੇ ਯੋਗਾ ਦਾ ਅਭਿਆਸ ਕਰਵਾਇਆ ਗਿਆ। ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਸਟੇਟ ਐਵਾਰਡੀ ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕਿ ਪਹਿਲੀ ਜੂਨ ਤੋਂ ਲੈਕੇ ਪੰਜ ਜੂਨ ਤੱਕ ਸਕੂਲ ਖੇਡ ਮੈਦਾਨ ਵਿੱਚ ਸਕੂਲੀ ਵਿਦਿਆਰਥੀਆਂ ਲਈ ਇਹ ਕੈੰਪ ਲਗਾਇਆ ਗਿਆ।ਜਿਸ ਵਿਚ ਯੋਗਾ,ਕਰਾਟੇ,ਫੁੱਟਬਾਲ , ਬਾਸਕਿਟਬਾਲ, ਕਬੱਡੀ,ਵਾਲੀਬਾਲ ਅਤੇ ਟੇਬਲ ਟੈਨਿਸ ਖੇਡ ਦਾ ਅਭਿਆਸ ਕਰਵਾਇਆ ਗਿਆ। ਇਸ ਕੈੰਪ ਵਿੱਚ ਤਕਰੀਬਨ ਸੋ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਅਤੇ ਡਾ ਕੁਲਦੀਪ ਸਿੰਘ ਮਨਹਾਸ, ਲਖਵੀਰ ਸਿੰਘ ਅਤੇ ਪੁਸ਼ਪਿੰਦਰ ਕੁਮਾਰ ਵਲੋਂ ਵਿਦਿਆਰਥੀਆਂ ਦਾ ਮਾਰਗ ਨਿਰਦੇਸ਼ਨ ਕੀਤਾ ਗਿਆ |