Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਵ.ਮਾਤਾ ਕਰਤਾਰ ਕੌਰ ਜੀ ਦੀ ਅੰਤਿਮ ਅਰਦਾਸ 24 ਦਸੰਬਰ ਨੂੰ

ਸਵ.ਮਾਤਾ ਕਰਤਾਰ ਕੌਰ ਜੀ ਦੀ ਅੰਤਿਮ ਅਰਦਾਸ 24 ਦਸੰਬਰ ਨੂੰ

ਗੜ੍ਹਦੀਵਾਲਾ 22 ਦਸੰਬਰ (ਪ੍ਰਦੀਪ ਕੁਮਾਰ)

: CID ਵਿਭਾਗ ਵਿਚ ਤਾਇਨਾਤ ਏ ਐਸ ਆਈ ਸ ਸੁਖਵਿੰਦਰ ਸਿੰਘ  ਦੀ ਸਵ.ਮਾਤਾ ਕਰਤਾਰ ਕੌਰ ਜੀ ਪਤਨੀ ਸਵ.ਸ਼੍ਰੀ ਦਰਸ਼ਨ ਸਿੰਘ ਨੰਬਰਦਾਰ, ਮਿਤੀ 14 ਦਸੰਬਰ 2023 ਦਿਨ ਵੀਰਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਹਨਾਂ ਦੀ ਅੰਤਿਮ ਅਰਦਾਸ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਮਿਤੀ 24 ਦਸੰਬਰ ਦਿਨ ਐਤਵਾਰ ਦੁਪਹਿਰ 12:00 ਵਜੇ ਤੋਂ 1:30 ਵਜੇ ਤੱਕ ਪਿੰਡ ਰਾਜਾ ਕਲਾਂ,ਡਾਕ. ਗੜ੍ਹਦੀਵਾਲਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਹੋਵੇਗੀ । ਆਪ ਜੀ ਨੇ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ।