Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਵ: ਪ੍ਰਮੋਦ ਕੁਮਾਰੀ ਜੀ ਦੀ ਅੰਤਿਮ ਅਰਦਾਸ ਮੌਕੇ ਰਾਜਨੀਤਕ ਤੇ ਸਮਾਜਿਕ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਂਟ 

ਸਵ: ਪ੍ਰਮੋਦ ਕੁਮਾਰੀ ਜੀ ਦੀ ਅੰਤਿਮ ਅਰਦਾਸ ਮੌਕੇ ਰਾਜਨੀਤਕ ਤੇ ਸਮਾਜਿਕ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਂਟ 

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ ) 1 ਦਸੰਬਰ 

: ਕਾਂਗਰਸ ਦੇ ਯੁਵਾ ਨੇਤਾ ਤੇ ਬਲਾਕ ਪ੍ਰਧਾਨ ਅਚਿਨ ਸ਼ਰਮਾ ਤੇ ਸਚਿਨ ਸ਼ਰਮਾ ਦੀ ਮਾਤਾ ਸਵ: ਪ੍ਰਮੋਦ ਕੁਮਾਰੀ ਜੀ ਦੀ ਅਤਿੰਮ ਅਰਦਾਸ ਸਮੇਂ ਰੱਖੇ ਗਰੁੜ ਪੁਰਾਨ ਤੇ ਰਸਮ ਪਗੜੀ ਮੌਕੇ ਰਾਜਨੀਤਕ ਤੇ ਸਮਾਜਿਕ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਜਿਕਰਯੋਗ ਹੈ ਕਿ 21 ਨਵੰਬਰ ਨੂੰ ਮਾਤਾ ਪ੍ਰਮੋਦ ਕੁਮਾਰੀ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ ਜਾ ਵਿਰਾਜੇ ਸਨ।ਇਸ ਮੌਕੇ ਵੱਖ-ਵੱਖ ਸ਼ਖਸੀਅਤ ਨੇ ਉਨਾਂ ਦੀ ਜੀਵਨ ਤੇ ਵਿਚਾਰ ਪੇਸ਼ ਕਰਦੇ ਹੋਏ ਸਮੂਹ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ। ਇਸ ਮੌਕੇ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਕਾਂਗਰਸ ਪ੍ਰਦੇਸ਼ ਕਮੇਟੀ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ, ਬਲਾਕ ਪ੍ਰਧਾਨ ਕੈਪਟਨ ਬਹਾਦਰ ਸਿੰਘ, ਨਗਰ ਕੌਂਸਲ ਗੜਦੀਵਾਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸਾ,ਕੌਂਸਲਰ ਹਰਵਿੰਦਰ ਸਿੰਘ, ਮਾ ਪ੍ਰਿੰਸ ਕੁਮਾਰ ਤੇ ਸਮੂਹ ਰਿਸ਼ਤੇਦਾਰਾਂ ਸਮੇਤ ਸ਼ਹਿਰ ਦੇ ਪ੍ਰਮੁੱਖ ਸ਼ਖਸੀਅਤਾਂ ਹਾਜਰ ਸਨ।