Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਸਵੀਪ ਗਤੀਵਿਧੀਆਂ ਅਧੀਨ ਵੋਟਰਾਂ ਨੂੰ ਵੋਟਾਂ ਸੰਬਧੀ ਕੀਤਾ ਜਾਗਰੂਕ

ਸਵੀਪ ਗਤੀਵਿਧੀਆਂ ਅਧੀਨ ਵੋਟਰਾਂ ਨੂੰ ਵੋਟਾਂ ਸੰਬਧੀ ਕੀਤਾ ਜਾਗਰੂਕ

ਗੜ੍ਹਦੀਵਾਲਾ 28 ਮਾਰਚ (ਚੌਧਰੀ) 

: ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ.ਡੀ.ਐਮ. ਟਾਂਡਾ ਸ੍ਰੀ ਵਿਓਮ ਭਾਰਦਵਾਜ ਜੀ ਦੀ ਯੋਗ ਅਗਵਾਈ ਹੇਠਾਂ ਸਵੀਪ ਗਤੀਵਿਧੀਆਂ ਅਧੀਨ ਵੋਟਰਾਂ ਨੂੰ ਵੋਟਾਂ ਸੰਬਧੀ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਸਕੂਲ ਵਲੋਂ ਮਾਪੇ ਅਧਿਆਪਕ ਮਿਲਣੀ ਦੌਰਾਨ ਅਪਣੇ ਬੱਚਿਆਂ ਦੇ ਨਤੀਜੇ ਵੇਖਣ ਲਈ ਸਕੂਲ ਪੁੱਜੇ ਮਾਪਿਆਂ ਵਲੋਂ ਅਪਣੀ ਵੋਟ ਦੀ ਸਹੀ ਵਰਤੋਂ ਕਰਨ ਲਈ ਹਸਤਾਖਰ ਮੁਹਿੰਮ ਦੌਰਾਨ ਪ੍ਰਣ ਲਿਆ ਗਿਆ ।

ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਸਵੀਪ ਨੋਡਲ ਅਫ਼ਸਰ ਉੜਮੁੜ 41 , ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕੀ ਇਹ ਮਾਪੇ ਵੋਟਰਾਂ ਵਲੋਂ ਜਿੱਥੇ ਪ੍ਰਣ ਲਿਆ ਗਿਆ ਉਥੇ ਹੀ ਅਪਣੇ ਪੂਰੇ ਪਰਿਵਾਰ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਯਕੀਨੀ ਬਣਾਇਆ ਗਿਆ। ਇਸ ਮੌਕੇ ਤੇ ਸਵੀਪ ਨੋਡਲ ਅਫ਼ਸਰ ਦਕਸ਼ ਸੋਹਲ ਹਾਜ਼ਿਰ ਸੀ ।