Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਿੰਥੈਟਿਕ ਡੋਰ ਵੇਚਣ,ਸਟੋਰ ਕਰਨ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ

ਸਿੰਥੈਟਿਕ ਡੋਰ ਵੇਚਣ,ਸਟੋਰ ਕਰਨ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ

ਹੁਸ਼ਿਆਰਪੁਰ (ਬਿਊਰੋ) 

1 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪਤੰਗਾਂ/ਗੁੱਡੀਆਂ ਉਡਾਉਣ ਲਈ ਨਾਈਲੋਨ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਬਣਾਉਣ, ਵੇਚਣ, ਸਟੋਰ ਕਰਨ, ਸਪਲਾਈ ਕਰਨ ਅਤੇ ਖ਼ਰੀਦਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਧਾਗੇ ਵਾਲੀ ਡੋਰ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ। ਇਹ ਪਾਬੰਦੀ 30 ਦਸੰਬਰ 2023 ਤੱਕ ਲਾਗੂ ਰਹੇਗੀ।