Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਤਲਵਾੜਾ : 63 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

ਤਲਵਾੜਾ : 63 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

63 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

ਤਲਵਾੜਾ / ਦਸੂਹਾ (ਚੌਧਰੀ) : ਸਥਾਨਕ ਪੁਲਿਸ ਨੇ 63 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਬੀਰ ਸਿੰਘ ਉਰਫ ਲਾਡੀ ਧੂਸ ਪੁੱਤਰ ਰਘਵੰਤ ਸਿੰਘ ਵਾਸੀ ਅਲੋਵਾਲ ਥਾਣਾ ਭਾਦਸੋ ਜਿਲਾ ਪਟਿਆਲਾ ਵਜੋਂ ਹੋਈ ਹੈ।

ਪੁਲਸ ਵਲੋਂ ਦਰਜ ਕੀਤੇ ਮੁਕਦਮੇ ਤਹਿਤ ਏ.ਐਸ.ਆਈ. ਉਮ ਪ੍ਰਕਾਸ ਸਮੇਤ ਪੁਲੀਸ ਪਾਰਟੀ ਦੇ ਬਰਾਏ ਕਰਨੇ ਗਸਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਸ਼ੱਕੀ ਵਹੀਕਲਾਂ ਸਾਂਡਪੁਰ ਨੰਬਰ 2 ਤਲਵਾੜਾ ਮੌਜੂਦ ਹੈ ਜਿੰਨਾ ਨੇ ਇੱਕ ਸ਼ੱਕੀ ਵਿਆਕਤੀ ਨੂੰ ਰੋਕਿਆ ਹੋਇਆ ਹੈ । ਜਿਸ ਪਾਸੇ ਕੋਈ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੈ। ਜਿਸ ਦੀ ਤਲਾਸ਼ੀ ਲੈਣੀ ਹੈ ਥਾਣਾ ਤੇ ਯੋਗ ਤਫਤੀਸ਼ੀ ਅਫ਼ਸਰ ਭੇਜੇ। ਜਿਸ ਤੇ ਏ.ਐਸ.ਆਈ ਉਮ ਪ੍ਰਕਾਸ਼ ਸਮੇਤ ਐਚ ਸੀ ਰਣਵੀਰ ਸਿੰਘ ਨੇ ਮੌਕਾ ਪਰ ਪੁੱਜੇ ਜਿਸਤੇ ਪਹਿਲਾਂ ਕਾਬੂ ਕੀਤੇ ਪੁਰਸ਼ ਵਿਆਕਤੀ ਦਾ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਗੁਰਧੀਰ ਸਿੰਘ ਉਰਫ ਲਾਡੀ ਧੂਸ ਪੁੱਤਰ ਰਘਵੰਤ ਸਿੰਘ ਵਾਸੀ ਅਲੋਵਾਲ ਥਾਣਾ ਭਾਦਸੋਂ ਜਿਲਾ ਪਟਿਆਲਾ ਦੱਸਿਆ ਜਿਸ ਦੀ ਤਲਾਸ਼ੀ ਹਸਬ ਜਾਬਤਾ ਅਨੁਸਾਰ ਅਮਲ ਵਿੱਚ ਲਿਆਦੀ ਤਾਂ ਗੁਰਧੀਰ ਸਿੰਘ ਉਰਫ ਲਾਡੀ ਧੂਸ ਉਕਤ ਦੀ ਪਹਿਨੀ ਹੋਈ ਪੈਟ (ਲੋਅਰ) ਦੀ ਸੱਜੀ ਜੇਬ ਵਿਚੋਂ ਇੱਕ ਮੋਮੀ ਲਿਫਾਫੇ ਵਿੱਚ 63 ਗ੍ਰਾਮ ਨਸ਼ੀਲਾ ਪਾਊਡਰ ਹੋਇਆ।ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।