Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਟਾਂਡਾ : ਨਬਾਲਿਗ ਲੜਕੀ ਨੂੰ ਵਰਗਲਾ ਫੁਸਲਾ ਕੇ ਕਿਧਰੇ ਲੈ ਜਾਣ ਤੇ ਇੱਕ ਨੌਜਵਾਨ ਖਿਲਾਫ ਮਾਮਲਾ ਦਰਜ

ਟਾਂਡਾ : ਨਬਾਲਿਗ ਲੜਕੀ ਨੂੰ ਵਰਗਲਾ ਫੁਸਲਾ ਕੇ ਕਿਧਰੇ ਲੈ ਜਾਣ ਤੇ ਇੱਕ ਨੌਜਵਾਨ ਖਿਲਾਫ ਮਾਮਲਾ ਦਰਜ

ਟਾਂਡਾ 6 ਮਾਰਚ (ਚੌਧਰੀ) : ਸਥਾਨਕ ਪੁਲਿਸ ਨੇ ਨਬਾਲਿਗ ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦੀ ਨੀਅਤ ਨਾਲ ਭੱਜਾ ਕੇ ਕਿਧਰੇ ਲੈ ਜਾਣ ਤੇ ਇੱਕ ਨੌਜਵਾਨ ਤੇ ਮਾਮਲਾ ਦਰਜ ਕੀਤਾ ਹੈ। ਟਾਂਡਾ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਗੀਤਾ ਪਤਨੀ ਸੋਮ ਰਾਜ ਵਾਸੀ ਤੱਲਾ ਥਾਣਾ ਟਾਡਾ ਜਿਲਾ ਹੁਸ਼ਿਆਰਪੁਰ (42 ਸਾਲ)  ਨੇ ਦੱਸਿਆ ਕਿ ਮੇਰੀ ਲੜਕੀ ਜੋ ਦਸਵੀਂ ਕਲਾਸ ਵਿੱਚ ਇੱਕ ਸਰਕਾਰੀ ਸਕੂਲ ਵਿਖੇ ਪੜਦੀ ਹੈ। ਜਿਸ ਦੀ ਉਮਰ ਕਰੀਬ 17 ਸਾਲ ਹੈ। ਮਿਤੀ 22-02-2022 ਨੂੰ ਵਕਤ ਕਰੀਬ 8:30 ਵਜੇ ਰਾਤ ਮੇਰੀ ਲੜਕੀ ਸਾਡੇ ਘਰ ਨਜਦੀਕ ਪੈਦੀ ਦੁਕਾਨ ਤੋਂ ਦੁੱਧ ਲੈਣ ਗਈ ਪ੍ਰੰਤੂ ਮੁੜ ਵਾਪਸ ਨਹੀਂ ਆਈ । ਜਿਸ ਦਿਨ ਦੀ ਮੇਰੀ ਲੜਕੀ ਗਈ ਹੈ ਉਸ ਦਿਨ ਦਾ ਹੀ ਸਾਡੇ ਪਿੰਡ ਦਾ ਸਾਗਰ ਪੁੱਤਰ ਕਾਲਾ ਵਾਸੀ ਤੱਲਾ ਵੀ ਉਸ ਦਿਨ ਦਾ ਪਿੰਡ ਨਹੀਂ ਹੈ ਮੈਨੂੰ ਪੂਰਾ ਯਕੀਨ ਹੈ ਕਿ ਮੇਰੀ ਲੜਕੀ  ਨੂੰ ਸਾਗਰ ਉਕਤ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦੀ ਨੀਅਤ ਨਾਲ ਭੱਜਾ ਕੇ ਕਿਧਰੇ ਲੈ ਗਿਆ ਹੈ । ਪੁਲਿਸ ਨੇ ਸਾਗਰ ਦੇ ਖਿਲਾਫ ਧਾਰਾ 363,366-ਏ ਭ:ਦ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।